
ਕੈਨੇਡਾ ਫੈਡਰਲ ਚੋਣਾਂ: ਤਾਜ਼ਾ ਸਰਵੇਖਣਾਂ ਵਿਚ ਲਿਬਰਲਾਂ ਦਾ ਗਰਾਫ ਡਿੱਗਿਆ ਪਰ ਹੱਥ ਹਾਲੇ ਵੀ ਕੰਸਰਵੇਟਿਵਾਂ ਤੋਂ ਉੱਪਰ
ਪ੍ਰਧਾਨ ਮੰਤਰੀ ਦੇ ਅਹੁਦੇ ਲਈ ਮਾਰਕ ਕਾਰਨੇ ਨੂੰ 41% ਅਤੇ ਪੀਅਰ ਪੋਲੀਵਰ ਨੂੰ 36% ਵੋਟਰਾਂ ਦੀ ਹਮਾਇਤ- ਸਰੀ, 23 ਅਪ੍ਰੈਲ (ਹਰਦਮ ਮਾਨ)-ਕੈਨੇਡਾ ਵਿਚ ਫੈਡਰਲ ਚੋਣ ਮੁਹਿੰਮ 32 ਦਿਨ ਮੁਕੰਮਲ ਕਰ ਚੁੱਕੀ ਹੈ। ਸਾਰੀਆਂ ਧਿਰਾਂ ਵੱਲੋਂ ਲੋਕ ਲੁਭਾਉਣੇ ਵਾਅਦਿਆਂ ਨਾਲ ਵੋਟਰਾਂ ਨੂੰ ਭਰਮਾਉਣ ‘ਤੇ ਅੱਡੀ ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ। ਜਿੱਥੇ ਚੋਣਾਂ ਦੇ ਐਲਾਨ…