
ਪ੍ਰਧਾਨ ਮੰਤਰੀ ਟਰੂਡੋ ਵਲੋਂ ਕਿਰਾਏਦਾਰਾਂ ਦੇ ਹੱਕਾਂ ਦੀ ਸੁਰੱਖਿਆ ਲਈ ਨਵਾਂ ਬਿਲ ਲਿਆਉਣ ਦਾ ਐਲਾਨ
ਕਿਰਾਏਦਾਰਾਂ ਨੂੰ ਕ੍ਰੈਡਿਟ ਸਕੋਰ ਵਿਚ ਵੀ ਲਾਭ ਮਿਲੇਗਾ- ਸਰੀ ( ਮਾਂਗਟ) -ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅੱਜ ਕਿਰਾਏਦਾਰਾਂ ਦੇ ਹੱਕ ਵਿਚ ਵੱਡਾ ਐਲਾਨ ਕੀਤਾ ਹੈ। ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਨਾਲ ਵੈਨਕੂਵਰ ਫੇਰੀ ਤੇ ਆਏ ਪ੍ਰਧਾਨ ਮੰਤਰੀ ਨੇ ਲਿਬਰਲ ਸਰਕਾਰ ਵਲੋਂ ਕਿਰਾਏ ‘ਤੇ ਰਹਿਣ ਵਾਲੇ ਲੋਕਾਂ ਦੀ ਮਦਦ ਲਈ ਨਵੇਂ ਨਿਯਮ ਘੜਨ ਦਾ ਐਲਾਨ…