
ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕੈਲਗਰੀ ਨਗਰ ਕੀਰਤਨ 11 ਮਈ ਨੂੰ
ਕੈਲਗਰੀ ( ਦਲਵੀਰ ਜੱਲੋਵਾਲੀਆ)- ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਲੋਂ ਹਰ ਸਾਲ ਦੀ ਤਰਾਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 11 ਮਈ ਦਿਨ ਸ਼ਨੀਵਾਰ ਨੂੰ ਸਜਾਇਆ ਜਾ ਰਿਹਾ ਹੈ। ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ ਬਲਜਿੰਦਰ ਸਿੰਘ ਗਿੱਲ ਅਤੇ ਚੇਅਰਮੈਨ ਗੁਰਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਵਿਖੇ…