ਪੰਜਾਬੀ ਮੂਲ ਦੇ ਵਿਧਾਇਕ ਮਿੰਟੂ ਸੰਧੂ ਮੈਨੀਟੋਬਾ ਦੇ ਕੈਬਨਿਟ ਮੰਤਰੀ ਬਣੇ
ਪ੍ਰੀਮੀਅਰ ਵੈਬ ਕੈਨਿਊ ਵਲੋਂ ਮੰਤਰੀ ਮੰਡਲ ਵਿਚ ਤਿੰਨ ਨਵੇਂ ਮੰਤਰੀ ਸ਼ਾਮਿਲ- ਵਿੰਨੀਪੈਗ (ਸ਼ਰਮਾ) ਮੈਨੀਟੋਬਾ ਦੇ ਪ੍ਰੀਮੀਅਰ ਵੈਬ ਕੈਨਿਊ ਨੇ ਆਪਣੇ ਮੰਤਰੀ ਮੰਡਲ ਵਿਚ ਮਾਮੂਲੀ ਫੇਰਬਦਲ ਕਰਦਿਆਂ 3 ਨਵੇਂ ਮੰਤਰੀਆਂ ਨੂੰ ਕੈਬਨਿਟ ਵਿਚ ਲਿਆ ਹੈ। ਇਹਨਾਂ ਵਿਚ ਮੈਪਲਜ਼ ਤੋਂ ਪੰਜਾਬੀ ਮੂਲ ਦੇ ਵਿਧਾਇਕ ਮਿੰਟੂ ਸੰਧੂ, ਰਿਵਰ ਹਾਈਟਸ ਤੋਂ ਵਿਧਾਇਕ ਮਾਈਕ ਮੋਰੋਜ ਨੂੰ ਅਤੇ ਐਸੀਨੀਬੋਈ ਤੋਂ ਵਿਧਾਇਕ…