
ਭਾਰਤ ਸਰਕਾਰ ਵਲੋਂ ਸਿਖਸ ਫਾਰ ਜਸਟਿਸ ਤੇ ਪਾਬੰਦੀ ਵਿਚ 5 ਸਾਲ ਹੋਰ ਵਾਧਾ
ਨਵੀਂ ਦਿੱਲੀ ( ਦਿਓਲ)- ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਇਕ ਨੋਟੀਫਿਕੇਸ਼ਨ ਰਾਹੀਂ ਖਾਲਿਸਤਾਨ ਪੱਖੀ ਗੁਰਪਤਵੰਤ ਸਿੰਘ ਪੰਨੂ ਦੀ ਅਗਵਾਈ ਵਾਲੀ ਜਥੇਬੰਦੀ ‘ਸਿੱਖਸ ਫਾਰ ਜਸਟਿਸ (ਐੱਸਐੱਫਜੇ) ਉੱਤੇ ਲੱਗੀ ਪਾਬੰਦੀ ਪੰਜ ਸਾਲਾਂ ਲਈ ਵਧਾ ਦਿੱਤੀ ਹੈ। ਗੈਰਕਾਨੂੰਨੀ ਸਰਗਰਮੀਆਂ ਰੋਕੂ ਟ੍ਰਿਬਿਊਨਲ ਨੇ ਇਸ ਨੋਟੀਫਿਕੇਸ਼ਨ ਦੀ ਪੁਸ਼ਟੀ ਕੀਤੀ ਹੈ। ਜਸਟਿਸ ਅਨੂਪ ਕੁਮਾਰ ਮਹਿੰਦੀਰੱਤਾ, ਜੋ ਦਿੱਲੀ ਹਾਈ ਕੋਰਟ ਦੇ…