
Happy New Year- 2024-ਨਵਾਂ ਸਾਲ ਮੁਬਾਰਕ !
ਦੇਸ ਪ੍ਰਦੇਸ ਟਾਈਮਜ਼ ਦੇ ਸਮੂਹ ਪਾਠਕਾਂ, ਸਹਿਯੋਗੀਆਂ ਤੇ ਇਸ਼ਤਿਹਾਰਦਾਤਾਵਾਂ ਨੂੰ ਨਵੇਂ ਸਾਲ 2024 ਦੀਆਂ ਬਹੁਤ ਬਹੁਤ ਮੁਬਾਰਕਾਂ।
ਦੇਸ ਪ੍ਰਦੇਸ ਟਾਈਮਜ਼ ਦੇ ਸਮੂਹ ਪਾਠਕਾਂ, ਸਹਿਯੋਗੀਆਂ ਤੇ ਇਸ਼ਤਿਹਾਰਦਾਤਾਵਾਂ ਨੂੰ ਨਵੇਂ ਸਾਲ 2024 ਦੀਆਂ ਬਹੁਤ ਬਹੁਤ ਮੁਬਾਰਕਾਂ।
-ਸੁਖਵਿੰਦਰ ਸਿੰਘ ਚੋਹਲਾ- ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਨੇ ਦਲ ਦੇ 103ਵੇਂ ਸਥਾਪਨਾ ਦਿਵਸ ਮੌਕੇ ਅਕਾਲੀ ਸਰਕਾਰ ਹੁੰਦਿਆਂ ਬੇਅਦਬੀ ਦੀਆਂ ਘਟਨਾਵਾਂ ਲਈ ਜਿੰਮੇਵਾਰ ਲੋਕਾਂ ਖਿਲਾਫ ਕਾਰਵਾਈ ਕਰਨ ਵਿਚ ਅਸਫਲ ਰਹਿਣ ਲਈ ਆਪਣੇ, ਆਪਣੇ ਮਰਹੂਮ ਪਿਤਾ ਤੇ ਅਕਾਲੀ ਦਲ ਦੀ ਤਰਫੋਂ ਹੱਥ ਜੋੜਕੇ ਸਿੱਖ ਕੌਮ ਕੋਲੋਂ ਖਿਮਾ ਜਾਚਨਾ ਕੀਤੀ ਹੈ। ਇਕੱਠ ਨੂੰ…
ਸਰਕਾਰ ਤੇ ਪੁਲਿਸ ਦੀ ਕਾਰਗੁਜਾਰੀ ਉਪਰ ਪ੍ਰਸ਼ਨ ਚਿੰਨ ….. -ਸੁਖਵਿੰਦਰ ਸਿੰਘ ਚੋਹਲਾ- ਯਕੀਨ ਨਹੀਂ ਆਉਂਦਾ ਕਿ ਅਸੀਂ ਸੁਪਨਿਆਂ ਦੀ ਧਰਤੀ ਤੇ ਮਾਨਵੀ ਹੱਕਾਂ ਦੇ ਅਲੰਬਰਦਾਰ ਮੁਲਕ ਦੀ ਗੱਲ ਕਰ ਰਹੇ ਹਾਂ ਜਾਂ ਕਿਸੇ ਜੰਗਲ ਰਾਜ ਦੀ। ਕੈਨੇਡਾ ਵਿਚ ਪੰਜਾਬੀਆਂ ਦੀ ਘਣੀ ਆਬਾਦੀ ਵਾਲੇ ਸ਼ਹਿਰਾਂ ਵਿਚ ਮਿਹਨਤੀ ਪੰਜਾਬੀਆਂ ਦੇ ਸ਼ਾਹੀ ਠਾਠ- ਬਾਠ ਅਤੇ ਅਮੀਰ ਸਭਿਆਚਾਰਕ ਰਵਾਇਤਾਂ…
-ਸੁਖਵਿੰਦਰ ਸਿੰਘ ਚੋਹਲਾ—- ਮੈਨਹਟਨ ਸਥਿਤ ਅਮਰੀਕੀ ਸਰਕਾਰੀ ਵਕੀਲ ਵਲੋਂ ਫੈਡਰਲ ਅਦਾਲਤ ਵਿਚ ਦਾਇਰ ਕੀਤੇ ਗਏ ਦੋਸ਼ ਪੱਤਰ ਵਿਚ ਜੋ ਖੁਲਾਸਾ ਕੀਤਾ ਗਿਆ ਹੈ, ਉਹ ਕੌਮਾਂਤਰੀ ਸਿਆਸਤ ਵਿਚ ਵੱਡੇ ਧਮਾਕੇ ਦੇ ਨਾਲ ਅਮਰੀਕਾ-ਭਾਰਤੀ ਦੁਵੱਲੇ ਸਬੰਧਾਂ ਨੂੰ ਖਤਰੇ ਵਿਚ ਪਾਉਣ ਵਾਲਾ ਹੈ। ਇਸ ਦੋਸ਼ ਪੱਤਰ ਵਿਚ ਇਕ ਭਾਰਤੀ ਨਾਗਰਿਕ ਜਿਸਨੂੰ ਚੈਕ ਗਣਰਾਜ ਵਿਚ ਇਸ ਜੂਨ ਮਹੀਨੇ ਹਿਰਾਸਤ…
ਪ੍ਰਦਰਸ਼ਨਕਾਰੀਆਂ ਦਾ ਵਿਹਾਰ ਕੈਨੇਡੀਅਨ ਵਿਚਾਰਾਂ ਦੀ ਆਜ਼ਾਦੀ ਉਪਰ ਤਨਜ਼- -ਸੁਖਵਿੰਦਰ ਸਿੰਘ ਚੋਹਲਾ ਕੈਨੇਡਾ-ਭਾਰਤ ਸਬੰਧਾਂ ਵਿਚਾਲੇ ਬਣੇ ਤਣਾਅ ਭਰੇ ਮਾਹੌਲ ਤੋਂ ਕੁਝ ਰਾਹਤ ਮਹਿਸੂਸ ਜਾ ਸਕਦੀ ਹੈ। ਬੀਤੀ 22 ਨਵੰਬਰ ਤੋਂ ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਈ- ਵੀਜ਼ਾ ਸੇਵਾਵਾਂ ਲਗਪਗ ਦੋ ਮਹੀਨਿਆਂ ਮਗਰੋਂ ਬਹਾਲ ਕਰਨ ਦਾ ਐਲਾਨ ਕੀਤਾ ਹੈ । ਕੈਨੇਡਾ ਅਤੇ ਭਾਰਤ ਨੂੰ ਹਮੇਸ਼ਾ ਮਿੱਤਰ…
-ਸੁਖਵਿੰਦਰ ਸਿੰਘ ਚੋਹਲਾ—— ਪਹਿਲੀ ਨਵੰਬਰ ਨੂੰ ਪੰਜਾਬ ਦਿਵਸ ਦੇ ਮੌਕੇ ਤੇ ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ ਉਪਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ”ਮੈਂ ਪੰਜਾਬ ਬੋਲਦਾ ਹਾਂ” ਦੇ ਉਨਵਾਨ ਹੇਠ ਸੱਦੀ ਗਈ ਖੁੱਲੀ ਬਹਿਸ, ਵਿਰੋਧੀ ਧਿਰਾਂ ਦੇ ਆਗੂਆਂ ਵਲੋਂ ਬਾਈਕਾਟ ਕਰਨ ਕਾਰਨ ਇਕ ਪਾਤਰੀ ਨਾਟਕ ਹੋ ਨਿਬੜੀ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਡਾ ਮਨਮੋਹਣ ਸਿੰਘ ਆਡੀਟੋਰੀਅਮ…
ਵਿੰਨੀਪੈਗ ( ਦੇ ਪ੍ਰ ਬਿ)- ਵਿੰਨੀਪੈਗ ਤੋਂ ਦੇਸ ਪ੍ਰਦੇਸ ਟਾਈਮਜ਼ ਅਤੇ ਪੀਟੀਸੀ ਦੇ ਪ੍ਰਤੀਨਿਧ ਨਰੇਸ਼ ਕੁਮਾਰ ਸ਼ਰਮਾ ਨੂੰ ਉਦੋ ਗਹਿਰਾ ਸਦਮਾ ਪੁੱਜਾ ਜਦੋਂ ਉਹਨਾਂ ਦੇ ਸਤਿਕਾਰਯੋਗ ਮਾਤਾ ਜੀ ਸ੍ਰੀਮਤੀ ਸੁਸ਼ੀਲਾ ਦੇਵੀ ਸੁਪਤਨੀ ਸਵਰਗੀ ਪੂਰਨ ਚੰਦ ਸ਼ਰਮਾ ਅਚਾਨਕ ਸਵਰਗ ਸਿਧਾਰ ਗਏ। ਉਹ 73 ਸਾਲ ਦੇ ਸਨ। ਉਹ ਪਿਛਲੇ ਕੁਝ ਦਿਨਾਂ ਤੋਂ ਬੀਮਾਰ ਸਨ। ਨਰੇਸ਼ ਸ਼ਰਮਾ ਉਹਨਾਂ…
ਸੁਖਵਿੰਦਰ ਸਿੰਘ ਚੋਹਲਾ- ਪ੍ਰਧਾਨ ਮੰਤਰੀ ਟਰੂਡੋ ਵਲੋਂ ਇਕ ਕੈਨੇਡੀਅਨ ਨਾਗਰਿਕ ਦੀ ਹੱਤਿਆ ਦੀ ਸਾਜਿਸ਼ ਵਿਚ ਭਾਰਤੀ ਹੱਥ ਹੋਣ ਦਾ ਦੋਸ਼ ਲਗਾਉਣ ਉਪਰੰਤ ਕੈਨੇਡਾ-ਭਾਰਤ ਦੁਵੱਲੇ ਸਬੰਧਾਂ ਵਿਚ ਬਣਿਆ ਤਣਾਅ ਘਟਣ ਦੀ ਬਿਜਾਏ ਵਧਦਾ ਦਿਖਾਈ ਦੇ ਰਿਹਾ ਹੈ। ਪਹਿਲਾਂ ਜਿਵੇਂ ਇਹ ਕਿਆਸ ਕੀਤਾ ਜਾ ਰਿਹਾ ਸੀ, ਦੋਵਾਂ ਮੁਲਕਾਂ ਵਿਚਾਲੇ ਤਣਾਅਪੂਰਣ ਸਬੰਧਾਂ ਵਿਚ ਥੋੜਾ ਨਰਮਾਈ ਆਈ ਹੈ, ਉਹ…
-ਸੁਖਵਿੰਦਰ ਸਿੰਘ ਚੋਹਲਾ—- ਸਮਾਜਿਕ ਜੀਵਨ ਵਿਚ ਮਨੁੱਖ ਦੇ ਮਾਣ-ਸਨਮਾਨ ਦੀ ਅਹਿਮੀਅਤ ਦੇ ਵਿਪਰੀਤ ਕਿਸੇ ਦੇ ਅਪਮਾਨ ਜਾਂ ਸਨਮਾਨ ਨੂੰ ਠੇਸ ਪਹੁੰਚਾਉਣ ਦਾ ਯਤਨ ਵਿਅਕਤੀ ਵਿਸ਼ੇਸ਼ ਦੀ ਜਿੰਦਗੀ ਨੂੰ ਪ੍ਰਭਾਵਿਤ ਕਰਨ ਦੇ ਨਾਲ ਸਮੁੱਚੇ ਸਮਾਜ ਉਪਰ ਵੀ ਗਹਿਰਾ ਪ੍ਰਭਾਵ ਪਾਉਂਦਾ ਹੈ। ਦੂਸਰਿਆਂ ਦੀਆਂ ਭਾਵਨਾਵਾਂ ਦਾ ਸਤਿਕਾਰ ਜਾਂ ਵਿਰੋਧੀ ਵਿਚਾਰਾਂ ਨੂੰ ਵੀ ਸਹਿਣ ਕਰਨ ਦੀ ਪ੍ਰਵਿਰਤੀ ਇਕ…
-ਸੁਖਵਿੰਦਰ ਸਿੰਘ ਚੋਹਲਾ- ਪਿਛਲੇ ਦਿਨੀਂ ਭਾਰੀ ਬਾਰਿਸ਼ ਕਾਰਣ ਹਿਮਾਚਲ, ਪੰਜਾਬ, ਹਰਿਆਣਾ ਅਤੇ ਦਿੱਲੀ ਤੱਕ ਹੜਾਂ ਨੇ ਭਾਰੀ ਤਬਾਹੀ ਮਚਾਈ ਹੈ। ਹਿਮਾਚਲ ਪ੍ਰਦੇਸ਼ ਵਿਚ ਨਦੀਆਂ ਕੰਢੇ ਵੱਸੇ ਸ਼ਹਿਰਾਂ ਵਿਚ ਬਹੁਮੰਜਲੀ ਇਮਾਰਤਾਂ ਦੇ ਵਹਿ ਜਾਣ, ਗੱਡੀਆਂ, ਬੱਸਾਂ ਦੇ ਰੁੜਨ ਅਤੇ ਕਈ ਮਨੁੱਖੀ ਜਾਨਾਂ ਦੇ ਨੁਕਸਾਨ ਦੇ ਨਾਲ ਰਾਜਧਾਨੀ ਦਿੱਲੀ ਦੇ ਲਾਲ ਕਿਲੇ ਤੱਕ ਯਮੁਨਾ ਦੇ ਪਾਣੀ ਦੀ…