
ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਵਲੋਂ ਵਿਸਾਖੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ
ਵੈਨਕੂਵਰ, 12 ਅਪਰੈਲ ( ਸੰਦੀਪ ਧੰਜੂ)- ਅੱਜ ਖਾਲਸਾ ਦੀਵਾਨ ਸੁਸਾਇਟੀ ਰੌਸ ਸਟਰੀਟ ਵੈਨਕੂਵਰ ਵੱਲੋਂ ਹਰ ਸਾਲ ਦੀ ਤਰ੍ਹਾਂ ਵਿਸਾਖੀ ਨਗਰ ਕੀਰਤਨ ਧੂਮਧਾਮ ਤੇ ਭਾਰੀ ਉਤਸ਼ਾਹ ਨਾਲ ਸਜਾਇਆ ਗਿਆ। 46 ਸਾਲ ਪਹਿਲਾਂ 1979 ਵਿੱਚ ਸ਼ੁਰੂ ਹੋਇਆ ਵਿਸਾਖੀ ਨਗਰ ਕੀਰਤਨ ਵਿਸਾਖੀ ਦਿਹਾੜੇ ਤੋਂ ਇਕ ਦਿਨ ਪਹਿਲਾਂ ਸਜਾਇਆ ਜਾਂਦਾ ਹੈ। ਗੁਰਦੁਆਰਾ ਸਾਹਿਬ ਵਿਖੇ ਸਜੇ ਦੀਵਾਨ ਤੋਂ ਬਾਅਦ ਨਗਰ…