
ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਰਾਸ਼ਟਰਪਤੀ ਟਰੰਪ ਨਾਲ ਗੱਲ ਹੋਈ
ਟੋਰਾਂਟੋ ( ਬਲਜਿੰਦਰ ਸੇਖਾ)- ਅੱਜ ਸਵੇਰੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਦੀ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ ਹੋਈ ਗੱਲਬਾਤ ਕਾਫੀ ਉਸਾਰੂ ਰਹੀ ਹੈ ਅਤੇ ਅਸੀਂ ਦੋਵੇਂ ਮਿਲ ਕਿ ਰਾਜਸੀ, ਵਪਾਰਕ ਅਤੇ ਹੋਰ ਮਸਲੇ ਹੱਲ ਕਰ ਲਵਾਂਗੇ । ਵਰਨਣਯੋਗ ਹੈ ਕਿ ਪਹਿਲੀ ਵਾਰ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਵਾਰ…