
ਖਾਲਸਾ ਕਾਲਜ ਅਲੂਮਨੀ ਐਸੋਸੀਏਸ਼ਨ ਬੀਸੀ ਚੈਪਟਰ ਦੀ ਮੀਟਿੰਗ
ਲੋੜਵੰਦ ਤੇ ਹੋਣਹਾਰ ਵਿਦਿਆਰਥੀਆਂ ਦੀ ਸਹਾਇਤਾ ਲਈ ਵਿਚਾਰਾਂ- ਸਰੀ ( ਦੇ ਪ੍ਰ ਬਿ)- ਬੀਤੇ ਦਿਨੀਂ ਖਾਲਸਾ ਕਾਲਜ ਅਲੂਮਨੀ ਐਸੋਸੀਏਸ਼ਨ ਚੈਪਟਰ ਬੀਸੀ ਦੀ ਇਕ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਧਨਵਿੰਦਰਜੀਤ ਸਿੰਘ ਟੋਨੀ ਬੱਲ ਦੇ ਗ੍ਰਹਿ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਐਸੋਸੀਏਸ਼ਨ ਦੇ ਸਰਪ੍ਰਸਤ ਸੁਖ ਧਾਲੀਵਾਲ ਐਮ ਪੀ ਵਲੋਂ ਕੀਤੀ ਗਈ। ਇਸ ਮੌਕੇ ਖਾਲਸਾ ਕਾਲਜ ਅਲੂਮਨੀ ਐਸੋਸੀਏਸ਼ਨ ਦੇ…