
ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ) ਵੱਲੋਂ ਚਰਨ ਸਿੰਘ ਦੀਆਂ ਦੋ ਪੁਸਤਕਾਂ ਰਿਲੀਜ਼
ਸਭਾ ਦੇ ਬਾਨੀ ਤਾਰਾ ਸਿੰਘ ਹੇਅਰ ਅਤੇ ਗਿੱਲ ਮੋਰਾਂਵਾਲੀ ਨੂੰ ਸਮਰਪਿਤ ਸਮਾਗਮ- ਸਰੀ, 15 ਨਵੰਬਰ (ਹਰਦਮ ਮਾਨ)-ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ) ਵੱਲੋਂ ਸਭਾ ਦੇ ਸਾਬਕਾ ਪ੍ਰਧਾਨ ਚਰਨ ਸਿੰਘ ਦੀਆਂ ਨਵ-ਪ੍ਰਕਾਸ਼ਿਤ ਪੁਸਤਕਾਂ ‘ਚਰਨ ਸਿੰਘ ਦਾ ਸਮੁੱਚਾ ਸਾਹਿਤ’ ਤੇ ‘ਸਿਲਸਿਲੇ’ ਰਿਲੀਜ਼ ਕਰਨ ਲਈ ਸੀਨੀਅਰ ਸਿਟੀਜ਼ਨ ਸੈਂਟਰ ਸਰੀ ਵਿਖੇ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਸਭਾ ਦੇ…