
ਕੰਸਰਵੇਟਿਵ ਉਮੀਦਵਾਰ ਅਵਤਾਰ ਸਿੰਘ ਗਿੱਲ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ
ਸਰੀ ( ਦੇ ਪ੍ਰ ਬਿ)- ਬ੍ਰਿਟਿਸ਼ ਕੋਲੰਬੀਆ ਸੂਬੇ ਦੀ ਚੋਣ ਲਈ ਵੱਖ ਵੱਖ ਪਾਰਟੀਆਂ ਆਪਣੇ ਚੋਣ ਪ੍ਰਚਾਰ ਨਾਲ ਮੈਦਾਨ ਵਿੱਚ ਹਨ। ਭਾਰਤੀ ਪੰਜਾਬੀ ਭਾਈਚਾਰੇ ਵੱਲੋਂ ਇਸ ਵਿੱਚ ਬਹੁਤ ਦਿਲਚਸਪੀ ਲਈ ਜਾ ਰਹੀ ਹੈ। ਪੰਜਾਬੀ ਮੂਲ ਦੇ ਕੁੱਲ 37 ਉਮੀਦਵਾਰ ਇਨ੍ਹਾਂ ਚੋਣਾਂ ਵਿੱਚ ਹਿੱਸਾ ਲੈ ਰਹੇ ਹਨ, ਜਿਨਾਂ ਵਿੱਚੋਂ ਸੱਤ ਦਸਤਾਰਧਾਰੀ ਹਨ। ਬੀਤੇ ਹਫਤੇ ਸਰੀ ਫਲੀਟਵੁੱਡ…