
25 ਨਵੰਬਰ ਜਨਮ ਦਿਨ ਤੇ ਵਿਸ਼ੇਸ਼-ਪੰਜਾਬ ਦੀ ਕੋਇਲ ਸੁਰਿੰਦਰ ਕੌਰ ਨੂੰ ਯਾਦ ਕਰਦਿਆਂ…
ਸਤਿੰਦਰਪਾਲ ਸਿੰਘ ਸਿੱਧਵਾਂ – ਪੰਜਾਬ ਦੀ ਕੋਇਲ ਸੁਰਿੰਦਰ ਕੌਰ ਖੂਬਸੂਰਤ ਮਖਮਲੀ ਅਵਾਜ਼ ਦੀ ਮਾਲਕ ਆਪਣੇ ਪੰਜਾਬੀ ਗੀਤਾਂ ਰਾਹੀਂ ਜਿਸ ਨੇ ਹਰ ਵਰਗ ਦੇ ਪੰਜਾਬੀਆ ਦੇ ਦਿਲਾਂ ਵਿੱਚ ਆਪਣੀ ਸਦੀਵੀ ਜਗਾਹ ਬਣਾਈ । ਸੁਰਿੰਦਰ ਕੌਰ ਦਾ ਜਨਮ ਅਣਵੰਡੇ ਪੰਜਾਬ ਦੀ ਰਾਜਧਾਨੀ ਲਾਹੋਰ ਵਿੱਚ 25 ਨਵੰਬਰ 1929 ਨੂੰ ਭੱਟੀ ਗੇਟ ਵਿੱਚ ਰਹਿਣ ਵਾਲੇ ਸਹਿਜਧਾਰੀ ਸਿੱਖ ਪਿਤਾ ਬਿਸ਼ਨ…