ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਕੈਨੇਡਾ ਵਿਚ ਭਰਵਾਂ ਮਾਣ-ਸਤਿਕਾਰ
ਸਰੀ ( ਦੇ ਪ੍ਰ ਬਿ)- ਕੈਨੇਡਾ ਦੀ ਆਪਣੀ ਸਮਾਜਿਕ ਫੇਰੀ ਤੇ ਪੁੱਜੇ ਪੰਜਾਬ ਦੇ ਖੇਤੀਬਾੜੀ ਮੰਤਰੀ ਸ ਗੁਰਮੀਤ ਸਿੰਘ ਖੁੱਡੀਆਂ ਨੂੰ ਕੈਨੇਡੀਅਨ ਪੰਜਾਬੀ ਭਾਈਚਾਰੇ ਵਲੋਂ ਮਣਾਂ-ਮੂੰਹੀ ਪਿਆਰ ਤੇ ਸਤਿਕਾਰ ਦਿੱਤਾ ਜਾ ਰਿਹਾ ਹੈ। ਆਪਣੇ ਛੋਟੇ ਭਰਾ ਹਰਮੀਤ ਸਿੰਘ ਖੁੱਡੀਆਂ ਦੇ ਬੇਟੇ ਮਨਮੀਤ ਖੁੱਡੀਆਂ ਦੇ ਵਿਆਹ ਸਮਾਗਮ ਵਿਚ ਸ਼ਾਮਿਲ ਹੋਣ ਉਪਰੰਤ ਇਥੇ ਵਸਦੇ ਪੰਜਾਬੀ ਭਾਈਚਾਰੇ ਵਲੋਂ…