ਅੰਤਰਰਾਸ਼ਟਰੀ ਵਿਦਿਆਰਥੀਆਂ ਵਲੋਂ ਦੇਸ਼ ਨਿਕਾਲੇ ਦੇ ਡਰ ਦੌਰਾਨ ਕੈਨੇਡਾ ਭਰ ਵਿੱਚ ਵਿਰੋਧ ਪ੍ਰਦਰਸ਼ਨ
ਸਰਕਾਰ ਆਪਣੀ ਅਸਫਲਤਾਵਾਂ ਲਈ ਕੌਮਾਂਤਰੀ ਵਿਦਿਆਰਥੀਆਂ ਨੂੰ ਬਲੀ ਦਾ ਬੱਕਰਾ ਨਾ ਬਣਾਵੇ-ਵਿਦਿਆਰਥੀ ਸਮੂਹਾਂ ਦੀ ਚੇਤਾਵਨੀ- ਟੋਰਾਂਟੋ (ਬਲਜਿੰਦਰ ਸੇਖਾ )- ਕੈਨੇਡਾ ਵੱਲੋਂ ਇਮੀਗ੍ਰੇਸ਼ਨ ਨੀਤੀ ਵਿੱਚ ਹਾਲੀਆ ਤਬਦੀਲੀਆਂ ਨੇ 70,000 ਤੋਂ ਵੱਧ ਕੌਮਾਂਤਰੀ ਵਿਦਿਆਰਥੀ ਗ੍ਰੈਜੂਏਟਾਂ ਦੇ ਜੀਵਨ ਉੱਤੇ ਅਨਿਸ਼ਚਿਤਤਾ ਦਾ ਪਰਛਾਵਾਂ ਪਾ ਦਿੱਤਾ ਹੈ। ਸਰਕਾਰ ਦੀ ਨਵੀਂ ਫੈਡਰਲ ਇਮੀਗ੍ਰੇਸ਼ਨ ਨੀਤੀ ‘ਤੇ ਆਪਣੀਆਂ ਚਿੰਤਾਵਾਂ ਜ਼ਾਹਰ ਕਰਦੇ ਹੋਏ ਸੈਂਕੜੇ…