
ਟਰੂਡੋ ਸਰਕਾਰ ਖਿਲਾਫ ਬੇਭਰੋਸੀ ਮਤਾ ਮੁੜ ਅਸਫਲ ਰਿਹਾ
ਵੈਨਕੂਵਰ ( ਹਰਦਮ ਮਾਨ)-ਕੰਸਰਵੇਟਿਵ ਆਗੂ ਪੀਅਰ ਪੋਲੀਵਰ ਵਲੋਂ ਜਸਟਿਨ ਟਰੂਡੋ ਸਰਕਾਰ ਖਿਲਾਫ਼ ਸੰਸਦ ਵਿੱਚ ਪੇਸ਼ ਕੀਤਾ ਗਿਆ ਤੀਜਾ ਤੇ ਆਖਰੀ ਬੇਭਰੋਸਗੀ ਮਤਾ ਫੇਲ੍ਹ ਹੋ ਗਿਆ । ਕੰਸਰਵੇਟਿਵ ਪਾਰਟੀ ਦੇ ਆਗੂ ਵਲੋਂ ਪਿਛਲੇ ਮਹੀਨਿਆਂ ਦੌਰਾਨ ਦੋ ਵਾਰ ਅਜਿਹੇ ਬੇਭਰੋਸਗੀ ਮਤੇ ਪੇਸ਼ ਕੀਤੇ ਗਏ ਸਨ, ਪਰ ਕਿਸੇ ਹੋਰ ਪਾਰਟੀ ਵਲੋਂ ਹਮਾਇਤ ਨਾ ਮਿਲਣ ਕਰਕੇ ਇਹ ਕੋਸ਼ਿਸ਼ਾਂ ਠੁੱਸ…