ਵੈਲੀ ਯੁਨਾਈਟਡ ਕਲਚਰਲ ਕਲੱਬ ਵਲੋਂ ਐਬਸਫੋਰਡ ਵਿਚ ਕਰਵਾਇਆ ਮੇਲਾ ਯਾਦਗਾਰੀ ਰਿਹਾ
ਐਬਸਫੋਰਡ ( ਦੇ ਪ੍ਰ ਬਿ, ਮਾਂਗਟ)- ਬੀਤੇ ਸ਼ਨੀਵਾਰ ਨੂੰ ਵੈਲੀ ਯੁਨਾਈਟਡ ਕਲਚਰਲ ਕਲੱਬ ਵਲੋਂ ਹਰ ਸਾਲ ਦੀ ਤਰਾਂ ਮੇਲਾ ਪੰਜਾਬੀਆਂ ਦਾ ਰੋਟਰੀ ਸਟੇਡੀਅਮ ਐਬਸਫੋਰਡ ਵਿਖੇ ਧੂਮਧਾਮ ਨਾਲ ਕਰਵਾਇਆ ਗਿਆ। ਮੇਲੇ ਦੌਰਾਨ ਕਿਡਜ ਪਲੇਅ ਦੇ ਪ੍ਰਬੰਧਾਂ ਹੇਠ ਸਵੇਰ ਦੇ ਸਮੇਂ 5 ਤੋਂ 16 ਸਾਲ ਦੇ ਬੱਚਿਆਂ ਦੀਆਂ ਦੌੜਾਂ ਦੇ ਮੁਕਾਬਲੇ ਕਰਵਾਏ ਗਏ। ਉਪਰੰਤ ਦੁਪਹਿਰ 12 ਵਜੇ…