ਗ਼ਜ਼ਲ ਮੰਚ ਸਰੀ ਵੱਲੋਂ ਡਾ. ਸਾਹਿਬ ਸਿੰਘ ਅਤੇ ਤਰਲੋਚਨ ਤਰਨ ਤਾਰਨ ਨਾਲ ਸਾਹਿਤਕ ਮਿਲਣੀ
ਸਰੀ, 6 ਅਗਸਤ (ਹਰਦਮ ਮਾਨ)-ਗ਼ਜ਼ਲ ਮੰਚ ਸਰੀ ਵੱਲੋਂ ਰੰਗਮੰਚ ਦੇ ਪ੍ਰਸਿੱਧ ਹਸਤਾਖ਼ਰ ਡਾ. ਸਾਹਿਬ ਸਿੰਘ ਅਤੇ ਸਾਹਿਤ ਦਾ ਡੂੰਘਾ ਅਧਿਐਨ ਕਰਨ ਕਰਨ ਵਾਲੇ ਤਰਲੋਚਨ ਤਰਨਤਾਰਨ ਨਾਲ ਵਿਸ਼ੇਸ਼ ਮਿਲਣੀ ਕੀਤੀ ਗਈ। ਇਸ ਵਿਚ ਪੰਜਾਬੀ ਸਾਹਿਤ ਦੀਆਂ ਵੱਖ ਵੱਖ ਵਿਧਾਵਾਂ ਅਤੇ ਖਾਸ ਕਰ ਕੇ ਗ਼ਜ਼ਲ ਤੇ ਨਾਟਕ ਬਾਰੇ ਬਹੁਤ ਉਸਾਰੂ ਵਿਚਾਰ ਚਰਚਾ ਹੋਈ। ਡਾ. ਸਾਹਿਬ ਸਿੰਘ ਨੇ…