
ਬਹਾਰ ਨਾਲੋਂ ਵੀ ਖ਼ੂਬਸੂਰਤ ਏ ਕਨੇਡਾ ਵਿਚ ਪਤਝੜ ਦਾ ਮੌਸਮ
ਬਲਵਿੰਦਰ ਬਾਲਮ- ਬਹਾਰ ਨਾਲੋਂ ਵੀ ਪਰਪੱਕ ਖੂਬਸੂਰਤ ਹੈ ਕਨੇਡਾ ਵਿਚ ਪਤਝੜ ਦਾ ਰੁਮਾਂਚਿਕ ਮੌਸਮ | ਪਿਛਲੇ ਦਿਨੀਂ ਐਡਮਿੰਟਨ ਤੋਂ ਕਈ-ਕਈ ਸੌ ਮੀਲ ਦੂਰ ਘੁੰਮਣ ਫਿਰਨ ਦਾ ਮੌਕਾ ਮਿਲਿਆ | ਇੱਥੇ ਪਤਝੜ ਸਿਤੰਬਰ ਮਹੀਨੇ ਦੇ ਦੂਸਰੇ ਹਫਤੇ ਤੋਂ ਵੱਖ-ਵੱਖ ਰੰਗਾਂ ਦੀ ਸਿਰਜਨਾਤਮਿਕ ਵਿਖਾਇਆ ਦਾ ਢੋਲ ਵਜਾਅ ਦਿੰਦੀ ਹੈ | ਕਨੇਡਾ ਦੇ ਲੈਂਡ ਸਕੇਪਿੰਗ ਦੇ ਮਾਹਿਰ ਵਿਗਿਆਨੀਆਂ…