Headlines

ਕੈਂਸਰ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਉਣ ਵਾਲੇ ਪ੍ਰੋ. ਅਵਤਾਰ ਸਿੰਘ ਵਿਰਦੀ ਦਾ ਸਦੀਵੀ ਵਿਛੋੜਾ 

ਸਰੀ, 25 ਜੁਲਾਈ (ਹਰਦਮ ਮਾਨ, ਧਾਲੀਵਾਲ )- ਕੈਂਸਰ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਉਣ ਵਾਲੇ ਅਤੇ ਜੀਟੀਪੀ ਮਾਰਵਲਸ ਕਾਲਜ ਸਰੀ ਦੇ ਡਾਇਰੈਕਟਰ ਪ੍ਰੋਫੈਸਰ ਅਵਤਾਰ ਸਿੰਘ-ਵਿਰਦੀ ਦਾ ਅੱਜ ਸਰੀ ਮੈਮੋਰੀਅਲ ਹਸਪਤਾਲ ਵਿਖੇ ਦੇਹਾਂਤ ਹੋ ਗਿਆ। ਉਹ 58 ਸਾਲਾਂ ਦੇ ਸਨ ਤੇ ਪੰਜਾਬ ਦੇ ਜਿਲਾ ਕਪੂਰਥਲਾ ਨਾਲ ਸਬੰਧਿਤ ਸਨ। ਪ੍ਰੋ. ਵਿਰਦੀ ਪਿਛਲੇ ਲੰਮੇਂ ਸਮੇਂ ਤੋਂ ਕੈਂਸਰ ਦੀ ਨਾਮੁਰਾਦ ਬੀਮਾਰੀ…

Read More

ਮਾਂਗਟ ਪਰਿਵਾਰ ਨੂੰ ਸਦਮਾ- ਨੌਜਵਾਨ ਪੁੱਤਰ ਦਾ ਅਚਾਨਕ ਸਦੀਵੀ ਵਿਛੋੜਾ

ਵਿੰਨੀਪੈਗ ( ਸ਼ਰਮਾ)- ਵਿੰਨੀਪੈਗ ਦੇ ਨਿਵਾਸੀ ਭੁਪਿੰਦਰ ਸਿੰਘ ਮਾਂਗਟ ਪਰਿਵਾਰ ਨੂੰ ਉਸ  ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਹਨਾਂ ਦਾ 19 ਸਾਲ ਦਾ ਭਰ ਨੌਜਵਾਨ ਸਪੁੱਤਰ ਹਰਪਿੰਦਰ ਸਿੰਘ ਮਾਂਗਟ ਅਚਾਨਕ ਅਕਾਲ ਚਲਾਣਾ ਕਰ ਗਿਆ। ਪਰਿਵਾਰ ਵਲੋਂ ਪ੍ਰਾਪਤ ਜਾਣਕਾਰੀ ਮੁਤਾਬਿਕ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ 28 ਜੁਲਾਈ ਨੂੰ ਬਾਦ ਦੁਪਹਿਰ 2 ਵਜੇ ਵੈਸਟ ਸੇਂਟ ਪੌਲ ਫਿਊਨਰਲ ਹੋਮ…

Read More

ਕਿਸੇ ਵੀ ਹੰਗਾਮੀ ਹਾਲਤ ਵਿਚ ਸਹਾਇਤਾ ਲਈ ਐਨ ਆਰ ਆਈ ਕਮਿਸ਼ਨ ਨਾਲ ਸੰਪਰਕ ਕਰਨ ਦੀ ਲੋੜ-ਸੰਧੂ

ਐਨ ਆਰ ਆਈ ਕਮਿਸ਼ਨ ਪੰਜਾਬ ਦੇ ਮੈਂਬਰ ਸੁਖਜਿੰਦਰਾ ਸਿੰਘ ਸੰਧੂ ਸਰੀ ਪੁੱਜੇ- ਸਰੀ ( ਦੇ ਪ੍ਰ ਬਿ)- ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪਰਵਾਸੀ ਪੰਜਾਬੀਆਂ ਦੀਆਂ ਪੰਜਾਬ ਨਾਲ ਸਬੰਧਿਤ ਸਮੱਸਿਆਵਾਂ ਦੇ ਹੱਲ ਲਈ  ਅਤੇ ਉਹਨਾਂ ਨੂੰ ਪੰਜਾਬ ਦੀ ਤਰੱਕੀ ਅਤੇ ਵਿਕਾਸ ਨਾਲ ਜੋੜਨ ਲਈ ਗੰਭੀਰ…

Read More

ਬਰਾਈਡਲ ਫੈਸ਼ਨ ਸ਼ੋਅ ਲਈ ਕੈਲਗਰੀ ਵਿਚ ਆਡੀਸ਼ਨ ਹੋਏ

ਫਾਈਨਲ ਮੁਕਾਬਲਾ 31 ਅਗਸਤ ਨੂੰ ਕੈਲਗਰੀ ਦੇ ਜੈਨੇਸਿਸ ਸੈਂਟਰ ਵਿਖੇ- ਕੈਲਗਰੀ ( ਦਲਵੀਰ ਜੱਲੋਵਾਲੀਆ)- ਬੀਤੇ ਦਿਨੀ ਬਰਾਈਡਲ ਫੈਸ਼ਨ ਸ਼ੋਅ ਜੋ ਕੈਲਗਰੀ ਦੇ ਜੈਨੇਸਿਸ ਸੈਂਟਰ ਵਿਖੇ 27 ਅਗਸਤ ਨੂੰ ਹੋਣ ਜਾ ਰਿਹਾ ਹੈ, ਦੇ ਸਬੰਧ ਵਿਚ ਬਰਾਈਡਲ ਆਡੀਸ਼ਨ ਕਰਵਾਇਆ ਗਿਆ।  ਸਿੰਮੀ ਸੰਧਾਵਾਲੀਆ ਦੀ ਅਗਵਾਈ ਹੇਠ ਕਰਵਾਏ ਗਏ ਇਸ ਆਡੀਸ਼ਨ ਵਿਚ ਲਗਪਗ 34 ਮਾਡਲ ਮੁਟਿਆਰਾਂ ਨੇ ਭਾਗ…

Read More

ਬੈਂਕ ਆਫ ਕੈਨੇਡਾ ਵਲੋਂ ਵਿਆਜ ਦਰ ਵਿਚ ਕਟੌਤੀ-ਨਵੀਂ ਵਿਆਜ ਦਰ 4.5 ਪ੍ਰਤੀਸ਼ਤ ਨਿਸ਼ਚਿਤ

ਓਟਵਾ ( ਦੇ ਪ੍ਰ ਬਿ )- ਕੈਨੇਡੀਅਨ ਵਾਸਤੇ ਕੁਝ ਰਾਹਤ ਵਾਲੀ ਖਬਰ ਹੈ ਕਿ ਬੈਂਕ ਆਫ਼ ਕੈਨੇਡਾ ਨੇ ਬੁੱਧਵਾਰ ਨੂੰ ਲਗਾਤਾਰ ਦੂਜੀ ਵਾਰ  ਵਿਆਜ ਦਰਾਂ ਵਿੱਚ ਕਟੌਤੀ ਕਰਦਿਆਂ ਨਵੀਂ ਵਿਆਜ ਦਰ 4.5 ਪ੍ਰਤੀਸ਼ਤ ਨਿਰਧਾਰਿਤ ਕੀਤੀ ਹੈ। ਵਿਆਜ ਦਰਾਂ ਵਿਚ 25 ਬੇਸਿਕ ਪੁਆਇੰਟ ਦੀ ਕਟੌਤੀ ਕਰਨ ਦੇ ਨਾਲ ਹੀ ਚੇਤਾਵਨੀ ਦਿੱਤੀ ਹੈ ਕਿ ਮਹਿੰਗਾਈ ਦਰ 2…

Read More

ਉਘੇ ਬਿਜਨਸਮੈਨ ਹਰਜੀਤ ਸਿੰਘ ਅਟਵਾਲ ਦੀ ਸਪੁੱਤਰੀ ਦਾ ਆਨੰਦ ਕਾਰਜ

ਸਰੀ- ਬੀਤੀ 19 ਜੁਲਾਈ ਨੂੰ ਸਰੀ ਦੇ  ਉਘੇ ਬਿਜਨਸਮੈਨ ਹਰਜੀਤ ਸਿੰਘ ਅਟਵਾਲ ਤੇ ਮਨਦੀਪ ਕੌਰ ਅਟਵਾਲ ਦੀ ਸਪੁਤਰੀ ਕਿਰਨਪ੍ਰੀਤ ਕੌਰ  ਦਾ ਸ਼ੁਭ ਆਨੰਦ ਕਾਰਜ ਕਾਕਾ ਗੁਰਜੋਤ ਸਿੰਘ ਸਪੁੱਤਰ ਸ ਮਨਦੀਪ ਸਿੰਘ ਬਾਜਵਾ ਤੇ ਪਰਮਜੀਤ ਕੌਰ ਬਾਜਵਾ   ਨਾਲ ਪੂਰਨ ਗੁਰਮਰਿਆਦਾ ਅਨੁਸਾਰ ਗੁਰਦੁਆਰਾ ਦਸਮੇਸ਼ ਦਰਬਾਰ ਸਰੀ ਵਿਖੇ ਹੋਇਆ। ਨਵ ਵਿਆਹੀ ਜੋੜੀ ਨੂੰ ਮਾਤਾ -ਪਿਤਾ ਉਪਰੰਤ ਐਮ ਪੀ…

Read More

ਤਰਕਸ਼ੀਲ ਸੁਸਾਇਟੀ ਸਰੀ ਵੱਲੋਂ ਅੰਧ-ਵਿਸ਼ਵਾਸਾਂ ਵਿਰੁੱਧ ਪ੍ਰਚਾਰ ਮੁਹਿੰਮ ਤੇਜ਼ ਦਾ ਫੈਸਲਾ

ਸਰੀ,  24 ਜੁਲਾਈ (ਹਰਦਮ ਮਾਨ)- ਤਰਕਸ਼ੀਲ ਸੁਸਾਇਟੀ ਸਰੀ ਯੂਨਿਟ ਦੀ ਮੀਟਿੰਗ ਪ੍ਰੋਗਰੈਸਿਵ ਕਲਚਰਲ ਸੈਂਟਰ ਵਿਖੇ ਬਾਈ ਅਵਤਾਰ ਗਿੱਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦੇ ਹੋਏ ਯੂਨਿਟ ਦੇ ਸਕੱਤਰ ਗੁਰਮੇਲ ਗਿੱਲ ਨੇ ਦੱਸਿਆ ਕਿ ਮੀਟਿੰਗ ਵਿਚ ਅੰਧ-ਵਿਸ਼ਵਾਸ਼ਾਂ ਵਿਰੁੱਧ ਸੁਸਾਇਟੀ ਦੇ ਪ੍ਰਚਾਰ ਨੂੰ ਵੱਡੀ ਪੱਧਰ ‘ਤੇ ਲੋਕਾਂ ਵਿੱਚ ਲਿਜਾਣ, ਲੋਕਾਈ ਦੀ ਸੋਚ…

Read More

ਇਮੀਗਰੇਸ਼ਨ ਮੰਤਰੀ ਮਾਰਕ ਮਿਲਰ ਵੱਲੋਂ ਪਿਕਸ ਸੁਸਾਇਟੀ ਸਰੀ ਦਾ ਦੌਰਾ

ਮੰਤਰੀ ਨੇ ਨਵੇਂ ਆਏ ਲੋਕਾਂ ਲਈ ਸਹਿਯੋਗੀ ਕਾਰਜ ਨੂੰ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੱਤਾ– ਸਰੀ, 23 ਜੁਲਾਈ (ਹਰਦਮ ਮਾਨ)-ਕੈਨੇਡਾ ਦੇ ਇਮੀਗ੍ਰੇਸ਼ਨ, ਸ਼ਰਨਾਰਥੀ ਅਤੇ ਸਿਟੀਜ਼ਨਸ਼ਿਪ ਮੰਤਰੀ ਮਾਰਕ ਮਿਲਰ ਨੇ ਬੀਤੇ ਦਿਨ ਪ੍ਰੋਗਰੈਸਿਵ ਇੰਟਰਕਲਚਰਲ ਕਮਿਊਨਿਟੀ ਸਰਵਿਸਿਜ਼ ਸੋਸਾਇਟੀ (ਪਿਕਸ) ਦਾ ਦੌਰਾ ਕੀਤਾ। ਉਨ੍ਹਾਂ ਦੇ ਨਾਲ਼ ਕੈਨੇਡਾ ਦੇ ਹਾਊਸ ਆਫ਼ ਕਾਮਨਜ਼ ਦੇ ਮੈਂਬਰ ਸੁਖ ਧਾਲੀਵਾਲ ਵੀ ਸਨ। ਪਿਕਸ ਦੇ…

Read More

ਪੀਲ ਰੀਜਨ ਵਿੱਚ ਘਰੇਲੂ ਹਮਲਿਆਂ, ਡਕੈਤੀਆਂ ਅਤੇ ਕਾਰਜੈਕਿੰਗ ਦੇ ਮਾਮਲੇ ਵਿੱਚ 18 ਗ੍ਰਿਫਤਾਰ

ਟੋਰਾਂਟੋ: ਪੀਲ ਪੁਲਿਸ ਨੇ ਪੀਲ ਖੇਤਰ ਅਤੇ ਪੂਰੇ ਗ੍ਰੇਟਰ ਟੋਰਾਂਟੋ ਏਰੀਆ (ਜੀਟੀਏ) ਵਿੱਚ ਘਰਾਂ ਵਿੱਚ ਹਮਲਾ ਕਰਨ ਵਾਲੀ ਸ਼ੈਲੀ ਦੀਆਂ ਲੁੱਟਾਂ, ਹਥਿਆਰਬੰਦ ਡਕੈਤੀਆਂ ਅਤੇ ਕਾਰਜੈਕਿੰਗ ਦੇ ਸਬੰਧ ਵਿੱਚ ਇੱਕ ਸਰਵਿਸ ਓਨਟਾਰੀਓ ਕਰਮਚਾਰੀ ਸਮੇਤ 18 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪ੍ਰੋਜੈਕਟ ਵਾਰਲੋਕ ਦੇ ਤਹਿਤ, 150 ਕ੍ਰਿਮੀਨਲ ਕੋਡ ਅਪਰਾਧ ਦੇ ਦੋਸ਼ ਲਗਾਏ ਗਏ ਹਨ, 17 ਹਿੰਸਕ ਘਰਾਂ…

Read More

ਦਰਬਾਰ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ ਨਵੇਂ ਗੁਰੂ ਘਰ ਦੀ ਉਸਾਰੀ ਦਾ ਸ਼ੁਭ ਆਰੰਭ

ਪ੍ਰੀਮੀਅਰ ਡੈਨੀਅਲ ਸਮਿਥ ਨੇ ਵਿਸ਼ੇਸ਼ ਹਾਜ਼ਰੀ ਭਰੀ- ਸਰਕਾਰ ਵਲੋਂ 1 ਲੱਖ 25 ਹਜ਼ਾਰ ਦੀ ਗਰਾਂਟ ਦਾ ਚੈਕ ਭੇਟ- ਕੈਲਗਰੀ ( ਦਲਵੀਰ ਜੱਲੋਵਾਲੀਆ)- ਬੀਤੇ ਦਿਨ ਗੋਬਿੰਦ ਮਾਰਗ ਚੈਰੀਟੇਬਲ ਟਰੱਸਟ ਫਾਉਂਡੇਸ਼ਨ ਵਲੋਂ ਗੁਰਦੁਆਰਾ ਦਰਬਾਰ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ ਨਵੇਂ ਗੁਰੂ ਘਰ ਦੀ ਉਸਾਰੀ ਦੀ ਸ਼ੁਰੂਆਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਕੀਤੀ ਗਈ। ਇਸ ਮੌਕੇ…

Read More