
ਖੁਦਗਰਜ਼ ਸਿਆਸਤਦਾਨਾਂ ਨੇ ਪੰਜਾਬ ਨੂੰ ਸਮੱਸਿਆਵਾਂ ਦਾ ਸਮੁੰਦਰ ਬਣਾ ਦਿੱਤੈ- ਰਾਮੂਵਾਲੀਆ
ਸਰੀ ਵਿਚ ਰਾਮੂਵਾਲੀਆ ਦੇ ਸਵਾਗਤ ਵਿਚ ਭਰਵਾਂ ਇਕੱਠ- ਸਰੀ, 26 ਅਗਸਤ ( ਸੰਦੀਪ ਸਿੰਘ ਧੰਜੂ, ਹਰਦਮ ਮਾਨ, ਮਾਂਗਟ )- ਪੰਜਾਬ ਦੇ ਹਾਲਾਤਾਂ ਵਿੱਚ ਆਏ ਨਿਘਾਰ ਉਤੇ ਚਿੰਤਾ ਪ੍ਰਗਟ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਸ੍ਰ. ਬਲਵੰਤ ਸਿੰਘ ਰਾਮੂਵਾਲੀਆ ਨੇ ਪੰਜਾਬ ਦੇ ਸਿਆਸਤਦਾਨਾਂ ਨੂੰ ਇਸ ਲਈ ਜਿੰਮੇਵਾਰ ਦੱਸਿਆ ਹੈ। ਆਪਣੀ ਕੈਨੇਡਾ ਫੇਰੀ ਦੌਰਾਨ ਸਰੀ ਵਿੱਚ ਉਨਾਂ ਦੇ ਸੁਆਗਤ…