
ਸਾਬਕਾ ਜਿਲਾ ਪ੍ਰੀਸ਼ਦ ਮੈਂਬਰ ਸ਼ਰਨਜੀਤ ਸਿੰਘ ਗਰਚਾ ਦਾ ਦੁਖਦਾਈ ਵਿਛੋੜਾ
ਕੈਨੇਡਾ ਤੇ ਅਮਰੀਕਾ ਰਹਿੰਦੇ ਦੋਸਤਾਂ ਵਲੋਂ ਦੁੱਖ ਦਾ ਪ੍ਰਗਟਾਵਾ- ਸਰੀ (ਮਹੇਸ਼ਇੰਦਰ ਸਿੰਘ ਮਾਂਗਟ ) ਬੀਤੇ ਦਿਨੀ ਸਾਬਕਾ ਜ਼ਿਲਾ ਪ੍ਰੀਸ਼ਦ ਮੈਬਰ ਸ਼ਰਨਜੀਤ ਸਿੰਘ ਗਰਚਾ ਦੀ ਅਚਾਨਕ ਮੌਤ ਹੋਣ ਤੇ ਉਨ੍ਹਾਂ ਦੇ ਅਮਰੀਕਾ ਤੇ ਕੈਨੇਡਾ ਰਹਿੰਦੇ ਦੋਸਤਾਂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਸਵ. ਸ਼ਰਨਜੀਤ ਸਿੰਘ ਗਰਚਾ ਬਹੁਤ ਹੀ ਨਿੱਘੇ ਸੁਭਾਅ ਦਾ ਮਾਲਕ ਹੋਣ ਕਰਕੇ…