
ਇੰਡੋ ਕੈਨੇਡੀਅਨ ਸੀਨੀਅਰ ਸੈਂਟਰ ਸਰੀ-ਡੈਲਟਾ ਨੇ ਲਾਇਆ ਪਾਰਕਸਵਿਲੇ ਦਾ ਟੂਰ
ਸਰੀ- (ਹਰਦਮ ਮਾਨ)-ਇੰਡੋ ਕੈਨੇਡੀਅਨ ਸੀਨੀਅਰ ਸੈਂਟਰ ਸਰੀ-ਡੈਲਟਾ ਵੱਲੋਂ ਬੀਤੇ ਦਿਨ ਵੈਨਕੂਵਰ ਟਾਪੂ ਉੱਤੇ ਵਸੇ ਸ਼ਹਿਰ ਪਾਰਕਸਵਿਲੇ ਦਾ ਟੂਰ ਲਾਇਆ ਗਿਆ। ਟੂਰ ਦੇ ਸਾਰੇ ਪ੍ਰੋਗਰਾਮ ਦਾ ਪ੍ਰਬੰਧ ਇਸ ਸੰਸਥਾ ਦੇ ਪ੍ਰਧਾਨ ਹਰਪਾਲ ਸਿੰਘ ਬਰਾੜ ਅਤੇ ਖਜ਼ਾਨਚੀ ਅਵਤਾਰ ਸਿੰਘ ਢਿੱਲੋਂ ਨੇ ਕੀਤਾ। ਇੰਡੋ-ਕੈਨੇਡੀਅਨ ਸੀਨੀਅਰ ਸੈਂਟਰ ਸਰੀ ਤੋਂ 55 ਸੀਨੀਅਰ ਸ਼ਹਿਰੀਆਂ ਦਾ ਇਹ ਜਥਾ ਸਵੇਰੇ 9 ਵਜੇ ਇਕ…