
ਬੀ ਸੀ ਸਰਕਾਰ ਵਲੋਂ ਫਲ ਉਤਪਾਦਕਾਂ ਲਈ ਮੁਆਵਜ਼ਾ ਦਰ ਦੁਗਣੀ ਕਰਨ ਦਾ ਐਲਾਨ
ਸਰੀ (ਮਹੇਸ਼ਇੰਦਰ ਸਿੰਘ ਮਾਂਗਟ )-ਬ੍ਰਿਟਿਸ਼ ਕੋਲੰਬੀਆ ਸਰਕਾਰ ਨੇ 2024 ਸਾਲ ਲਈ ਆਪਣੇ ਐਗਰੀਸਟੈਬਿਲਟੀ ਪ੍ਰੋਗਰਾਮ ਵਿੱਚ ਮਹੱਤਵਪੂਰਨ ਸੁਧਾਰਾਂ ਦਾ ਐਲਾਨ ਕੀਤਾ ਹੈ, ਜਿਸ ਨਾਲ ਮੁਆਵਜ਼ਾ ਦਰ ਨੂੰ 90% ਤੱਕ ਵਧਾ ਦਿੱਤਾ ਗਿਆ ਹੈ ਅਤੇ ਸਾਰੇ ਕਿਸਾਨਾਂ ਲਈ ਮੁਆਵਜ਼ਾ ਕੈਪ ਨੂੰ ਦੁੱਗਣਾ ਕੀਤਾ ਗਿਆ ਹੈ। ਇਸ ਕਦਮ ਨਾਲ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਕਿਸਾਨਾਂ ਨੂੰ ਖਾਸ ਤੌਰ…