ਕੈਨੇਡਾ ਵਿਚ ਸ਼ਰਨਾਰਥੀਆਂ ਅਰਜੀਆਂ ਦਾ ਢੇਰ ਲੱਗਾ
ਇਮੀਗ੍ਰੇਸ਼ਨ ਮੰਤਰੀ ਵਲੋਂ ਕੌਮਾਂਤਰੀ ਵਿਦਿਆਰਥੀਆਂ ਦੇ ਸ਼ਰਨਾਰਥੀ ਦਾਅਵੇ ਤੇ ਰੋਕ ਲਗਾਉਣ ਦੇ ਸੰਕੇਤ- ( ਸੁਰਿੰਦਰ ਮਾਵੀ )- ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਹੈ ਕਿ ਆਉਣ ਵਾਲੇ ਹਫ਼ਤਿਆਂ ਵਿੱਚ ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸ਼ਰਨ ਪ੍ਰਣਾਲੀਆਂ ਵਿੱਚ ਹੋਰ ਸੁਧਾਰਾਂ ਦਾ ਪ੍ਰਸਤਾਵ ਪੇਸ਼ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਫੈਡਰਲ ਸਰਕਾਰ ਨੇ ਹਾਲ ਹੀ ਵਿੱਚ ਅਗਲੇ ਦੋ ਸਾਲਾਂ ਵਿੱਚ…