
ਮਾਨਚੈਸਟਰ ‘ਚ 4 ਰੋਜ਼ਾ ਮਹਾਨ ਗੁਰਮਤਿ ਸਮਾਗਮ ਸੰਪੰਨ
*ਸ੍ਰੀ ਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਵਿਸ਼ੇਸ਼ ਤੌਰ ਤੇ ਕੀਤੀ ਸ਼ਿਰਕਤ – * 46 ਦੇ ਕਰੀਬ ਪ੍ਰਾਣੀਆਂ ਨੂੰ ਅੰਮ੍ਰਿਤ ਛਕਾ ਕੇ ਗੁਰੂ ਲੜੁ ਲਾਇਆ- ਲੈਸਟਰ (ਇੰਗਲੈਂਡ),11ਅਗਸਤ (ਸੁਖਜਿੰਦਰ ਸਿੰਘ ਢੱਡੇ)-ਇੰਗਲੈਡ ਦੇ ਸ਼ਹਿਰ ਮਾਨਚੈਸਟਰ ਦੇ ਹੀਟਨ ਪਾਰਕ ਸੀਫਫੁੱਟ ਲੇਨ ਵਿਖੇ ਸਿੱਖ ਫਾਉਂਡੇਸ਼ਨ ਅਤੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਮਾਨਚੈਸਟਰ ਵੱਲੋਂ…