
ਡਾ. ਸਾਹਿਬ ਸਿੰਘ ਦਾ ਨਾਟਕ ‘ਸੰਦੂਕੜੀ ਖੋਲ੍ਹ ਨਰੈਣਿਆ’ ਲੋਕ-ਮਨਾਂ ‘ਤੇ ਗਹਿਰਾ ਪ੍ਰਭਾਵ ਛੱਡ ਗਿਆ
ਸਰੀ, 27 ਜੁਲਾਈ (ਹਰਦਮ ਮਾਨ, ਮਾਂਗਟ )-ਪੰਜਾਬੀ ਰੰਗਮੰਚ ਦੇ ਉੱਘੇ ਨਾਟਕਕਾਰ ਡਾ. ਸਾਹਿਬ ਸਿੰਘ ਵੱਲੋਂ ਵਾਈਟ ਰੌਕ ਵਿਚ ਲਗਾਤਾਰ ਦੋ ਦਿਨ ਪੇਸ਼ ਕੀਤਾ ਗਿਆ ਨਾਟਕ ‘ਸੰਦੂਕੜੀ ਖੋਲ੍ਹ ਨਰੈਣਿਆ’ ਲੋਕ-ਮਨਾਂ ‘ਤੇ ਗਹਿਰਾ ਪ੍ਰਭਾਵ ਛੱਡ ਗਿਆ। ਨਾਟਕ ਵਿਚ ਪੇਸ਼ ਕੀਤੀ ਤਿੰਨ ਨੌਜਵਾਨਾਂ ਦੀ ਕਹਾਣੀ ਰਾਹੀਂ ਪੰਜਾਬੀਆਂ ਅਤੇ ਵਿਸ਼ੇਸ਼ ਕਰ ਕੇ ਪੰਜਾਬ ਦੀ ਨੌਜਵਾਨ ਪੀੜ੍ਹੀ ਦੀ ਮਾਨਸਿਕਤਾ, ਵਿਦੇਸ਼ਾਂ…