Headlines

ਰੇਡੀਓ ਹੋਸਟ ਹਰਜੀਤ ਸਿੰਘ ਗਿੱਲ ਦੇ ਕੰਸਰਵੇਟਿਵ ਉਮੀਦਵਾਰ ਨਾਮਜ਼ਦ ਹੋਣ ਦੀ ਖੁਸ਼ੀ ‘ਚ ਕੇਕ ਕੱਟਿਆ

ਸਰੀ ( ਮਹੇਸ਼ਇੰਦਰ ਸਿੰਘ ਮਾਂਗਟ)- ਉਘੇ ਰੇਡੀਓ ਹੋਸਟ ਹਰਜੀਤ ਸਿੰਘ ਗਿੱਲ ਨੂੰ ਸਰੀ-ਨਿਊਟਨ ਤੋਂ  ਫੈਡਰਲ ਕੰਸਰਵੇਟਿਵ ਪਾਰਟੀ ਵਲੋਂ ਆਪਣਾ ਉਮੀਦਵਾਰ ਨਾਮਜ਼ਦ ਕੀਤਾ ਗਿਆ ਹੈ। ਜਿਸ ਦੀ ਖੁਸ਼ੀ ਵਿੱਚ ਬੀਤੇ ਦਿਨੀ ਸਰਬੱਤ ਦਾ ਭਲਾ ਦੀ ਸਮੁੱਚੀ ਟੀਮ ਦੇ ਮੈਂਬਰਾਂ ਨੇ ਕੇਕ ਕੱਟ ਕੇ ਖੁਸ਼ੀ ਦਾ ਇਜ਼ਹਾਰ ਕੀਤਾ। ਸੂਤਰਾਂ ਮੁਤਾਬਿਕ ਪੰਜਾਬੀਆਂ ਦੀ ਸੰਘਣੀ  ਵਸੋਂ ਵਾਲੇ ਇਸ ਹਲਕੇ…

Read More

ਵਾਈਟਰੌਕ ਟਾਊਨ ਹਾਲ ਮੀਟਿੰਗ

ਸਰੀ-ਅੱਜ ਇਥੇ ਵਾਈਟਰੌਕ ਸਿਟੀ ਹਾਲ ਵਿਚ ਬੀਤੇ ਦਿਨੀਂ ਵਾਈਟਰੌਕ ਬੀਚ ਉਪਰ ਵਾਪਰੀਆਂ ਦੁਖਦਾਈ ਘਟਨਾਵਾਂ ਦੇ ਸਬੰਧ ਵਿਚ ਟਾਊਨ ਹਾਲ ਮੀਟਿੰਗ ਹੋਈ। ਮੀਟਿੰਗ ਵਿਚ ਆਰ ਸੀ ਐਮ ਪੀ ਅਧਿਕਾਰੀਆਂ, ਸਿਟੀ ਅਧਿਕਾਰੀਆਂ ਤੇ ਸ਼ਹਿਰੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਪੁਲਿਸ ਅਧਿਕਾਰੀਆਂ ਨੇ ਲੋਕਾਂ ਦੀ ਸ਼ਿਕਾਇਤਾਂ ਅਤੇ ਸੁਝਾਅ ਸੁਣੇ। ਛੁਰੇਬਾਜ਼ੀ ਦੀ ਘਟਨਾ ਵਿਚ  ਮਾਰੇ ਗਏ ਪੰਜਾਬੀ ਨੌਜਵਾਨ…

Read More

ਖਾਲਸਾ ਕ੍ਰੈਡਿਟ ਯੂਨੀਅਨ ਚੋਣਾਂ-ਐਬਟਸਫੋਰਡ ਵਿੱਚ ਪੰਥਕ ਉਮੀਦਵਾਰਾਂ ਦਾ ਸ਼ਾਨਦਾਰ ਪ੍ਰਦਰਸ਼ਨ

ਬੀਬੀ ਮਹਿੰਦਰ ਕੌਰ ਗਿੱਲ ਨੂੰ ਸਭ ਤੋਂ ਵੱਧ ਵੋਟ ਮਿਲੇ- ————— ਐਬਸਟਸਫੋਰਡ -ਖਾਲਸਾ ਕ੍ਰੈਡਿਟ ਯੂਨੀਅਨ ਦੇ ਡਾਇਰੈਕਟਰਾਂ ਦੀਆਂ ਚੋਣਾਂ ਵਿੱਚ ਬੈਲਟ ਪੇਪਰ ਉੱਪਰ ਬੇਨਿਯਮੀਆਂ ਅਤੇ ਕਾਬਿਜ਼ ਧਿਰ ਦੇ ਉਮੀਦਵਾਰਾਂ ਦੀ ਵਿਸ਼ੇਸ਼ ਤੌਰ ‘ਤੇ ਸਿਫਾਰਿਸ਼ ਕੀਤੇ ਜਾਣ ਦੇ ਕਥਿਤ ਧੱਕੇ ਦੇ ਬਾਵਜੂਦ, ਖਾਲਸਾ ਕ੍ਰੈਡਿਟ ਯੂਨੀਅਨ ਦੀਆਂ ਚੋਣਾਂ ਲੜ ਰਹੇ ‘ਟਾਈਮ ਫਾਰ ਚੇਂਜ’ ਦੇ ਉਮੀਦਵਾਰਾਂ ਨੇ ਸ਼ਾਨਦਾਰ…

Read More

ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਸਰੀ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 3, 4 ਤੇ 5 ਮਈ ਨੂੰ

ਸਰੀ- ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ  ਅਤੇ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਸ਼ਹੀਦੀ ਅਸਥਾਨ ਜਥੇਦਾਰ ਹਰਦੀਪ ਸਿੰਘ ਨਿੱਝਰ ,ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਵਿਚ ਵਿਖੇ 3, 4 ਤੇ 5 ਮਈ ਦਿਨ ਸ਼ੁਕਰਵਾਰ, ਸ਼ਨੀਵਾਰ ਅਤੇ ਐਤਵਾਰ ਨੂੰ ਕਰਵਾਏ ਜਾ ਰਹੇ ਹਨ। ਸ੍ਰੀ ਆਖੰਡ ਪਾਠ   3…

Read More

ਓਨਟਾਰੀਓ ਸਕੂਲਾਂ ਵਿਚ ਮੋਬਾਈਲ ਫੋਨ ਦੀ ਵਰਤੋਂ ਤੇ ਪਾਬੰਦੀ

ਟੋਰਾਂਟੋ ( ਸੇਖਾ)-  ਓਂਟਾਰੀਓ ਸਰਕਾਰ ਵਲੋਂ ਸਕੂਲਾਂ ਵਿਚ ਵਿਦਿਆਰਥੀਆਂ ਉੱਤੇ ਸਕੂਲ ਸਮੇਂ ਮੋਬਾਈਲ ਫੋਨ ਵਰਤਣ ’ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ। ਇਹ ਪਾਬੰਦੀ 3 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਵਿਦਿਅਕ ਵਰ੍ਹੇ ਤੋਂ ਲਾਗੂ ਹੋਵੇਗੀ। ਸੂਬਾਈ ਸਿੱਖਿਆ ਮੰਤਰੀ ਸਟੀਫਨ ਲੈਸੀ ਨੇ ਐਲਾਨ ਕਰਦਿਆਂ ਕਿਹਾ ਕਿ ਐਲੀਮੈਂਟਰੀ ਸਕੂਲਾਂ ਵਿਚ ਸਾਰਾ ਦਿਨ ਅਤੇ ਮਿਡਲ ਤੇ ਹਾਈ ਸਕੂਲਾਂ…

Read More

ਕੈਨੇਡਾ ਵਿਚ ਕੌਮਾਂਤਰੀ ਵਿਦਿਆਰਥੀ ਹਫਤੇ ਵਿਚ ਕੇਵਲ 24 ਘੰਟੇ ਹੀ ਕਰ ਸਕਣਗੇ ਕੰਮ

ਓਟਵਾ (ਸੇਖਾ)-ਕੈਨੇਡਾ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਨਵਾਂ ਨਿਯਮ ਬਣਾਇਆ ਹੈ। ਇਸ ਨਿਯਮ ਤਹਿਤ ਹੁਣ ਅੰਤਰਰਾਸ਼ਟਰੀ ਵਿਦਿਆਰਥੀ ਹਫ਼ਤੇ ਵਿੱਚ ਸਿਰਫ 24 ਘੰਟੇ ਕਾਲਜ ਕੈਂਪਸ ਤੋਂ ਬਾਹਰ ਕੰਮ ਕਰ ਸਕਦੇ ਹਨ। ਇਹ ਨਿਯਮ ਸਤੰਬਰ ਤੋਂ ਲਾਗੂ ਹੋ ਰਿਹਾ ਹੈ। ਪਹਿਲਾਂ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ 20 ਘੰਟਿਆਂ ਤੋਂ ਵੱਧ ਸਮੇਂ ਲਈ ਕੈਂਪਸ ਤੋਂ ਬਾਹਰ ਕੰਮ ਕਰਨ ਦੀ ਇਜਾਜ਼ਤ…

Read More

ਵਾਈਟਰੌਕ ਬੀਚ ਵਿਖੇ ਨੌਜਵਾਨ ਸੋਹੀ ਦੇ ਕਤਲ ਦੇ ਸਬੰਧ ਵਿਚ ਇਕ ਸ਼ੱਕੀ ਗ੍ਰਿਫਤਾਰ

ਸ਼ੱਕੀ ਹਮਲਾਵਰ ਦੀ ਪਛਾਣ ਦਮਿਤਰੀ ਨੈਲਸਨ ਵਜੋਂ ਹੋਈ- ਸਰੀ ( ਦੇ ਪ੍ਰ ਬਿ)- ਬੀਤੇ ਦਿਨੀਂ ਵਾਈਟ ਰੌਕ ਤੇ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ ਨੂੰ  ਛੁਰਾ ਮਾਰਕੇ ਕਤਲ ਕੀਤੇ ਜਾਣ  ਦੇ ਮਾਮਲੇ ਵਿੱਚ ਪੁਲਿਸ ਨੇ  ਇੱਕ ਸ਼ੱਕੀ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਕਤਲ ਕੇਸ ਦੀ ਜਾਂਚ ਟੀਮ ਨੇ ਇੱਕ ਸੰਖੇਪ ਬਿਆਨ ਵਿਚ ਦੱਸਿਆ ਹੈ ਕਿ ਇਸ…

Read More

ਖਾਲਸਾ ਕ੍ਰੈਡਿਟ ਯੂਨੀਅਨ ਦੇ ਡਾਇਰੈਕਟਰਾਂ ਦੀ ਚੋਣ ਦੌਰਾਨ ਬੈਲਟ ਪੇਪਰਾਂ ਵਿਚ ਬੇਨਿਯਮੀਆਂ ਦੇ ਦੋਸ਼

ਮੌਜੂਦਾ  ਸਲੇਟ ਦੇ ਮੈਂਬਰਾਂ ਲਈ ਬੈਲਟ ਪੇਪਰਾਂ ਤੇ ਸਿਫਾਰਸ਼ ਸ਼ਬਦ ਦੀ ਅਣਉਚਿਤ ਵਰਤੋਂ- ‘ਟਾਈਮ ਫਾਰ ਚੇਂਜ’ ਦੇ ਉਮੀਦਵਾਰਾਂ ਵੱਲੋਂ ਕਾਨੂੰਨੀ ਕਾਰਵਾਈ ਬਾਰੇ ਵਿਚਾਰਾਂ- ————— ਸਰੀ -ਬੀਤੇ ਦਿਨ ਖਾਲਸਾ ਕ੍ਰੈਡਿਟ ਯੂਨੀਅਨ ਦੇ ਡਾਇਰੈਕਟਰਾਂ ਦੀਆਂ ਚੋਣਾਂ ਵਿੱਚ ਮੈਂਬਰਾਂ ਵੱਲੋਂ ਭਰਪੂਰ ਹੁੰਗਾਰਾ ਦਿਖਾਇਆ ਗਿਆ। ਕਰੀਬ 2950 ਬੈਲਟ ਪੇਪਰਾਂ ਰਾਹੀਂ 10 ਹਜ਼ਾਰ ਤੋਂ ਵੱਧ ਵੋਟਾਂ ਭੁਗਤੀਆਂ, ਜੋ ਕਿ ਹੁਣ…

Read More

ਯੂ ਬੀ ਸੀ ਸਾਉਥ ਏਸ਼ੀਅਨ ਸਟੂਡੈਂਟਸ ਵਲੋਂ ਬਲੱਡ ਪ੍ਰੈਸ਼ਰ ਟੈਸਟ ਕਲੀਨਿਕ

ਵੈਨਕੂਵਰ- ਯੂ ਬੀ ਸੀ ਸਾਊਥ ਏਸ਼ੀਅਨ ਸਟੂਡੈਂਟ ਹੈਲਥ ਕਲੱਬ ਵਲੋਂ ਬੀਤੇ ਦਿਨ ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਵਿਖੇ ਹਾਈ ਬਲੱਡ ਪ੍ਰੈਸ਼ਰ ਰੋਗੀਆਂ ਦੀ ਸਹੂਲਤ ਲਈ ਮੁਫਤ ਬਲੱਡ ਪ੍ਰੈਸ਼ਰ ਟੈਸਟ ਕਲੀਨਿਕ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਗੁਰੂ ਆਏ ਕਈ ਸ਼ਰਧਾਲੂਆਂ ਨੇ ਟੈਸਟ ਕਰਵਾਏ। ਤਸਵੀਰਾਂ ਤੇ ਵੇਰਵਾ-ਸੁਖਵੰਤ ਢਿੱਲੋਂ।  

Read More

ਟੋਰਾਂਟੋ ਵਿਚ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ

ਟੋਰਾਂਟੋ ( ਕੰਵਲ, ਬਾਰੀਆ)–ਬੀਤੇ ਦਿਨ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਟੋਰਾਂਟੋ ‘ਚ ਵਿਸ਼ਾਲ ਨਗਰ ਕੀਰਤ ਸਜਾਏ ਗਏ। ਇਸ ਨਗਰ ਕੀਰਤਨ ਦੌਰਾਨ ਜਿਥੇ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ ਉਥੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਵਿਰੋਧੀ ਧਿਰ ਕੰਸਰਵੇਟਿਵ ਦੇ ਆਗੂ ਪੀਅਰ ਪੋਲੀਵਰ, ਐਨ ਡੀ ਪੀ ਆਗੂ ਜਗਮੀਤ ਸਿੰਘ ਤੇ ਹੋਰ ਕਈ ਸਿਆਸੀ ਤੇ ਸਮਾਜਿਕ ਸਖਸੀਅਤਾਂ…

Read More