
‘ਪਹਿਰੇਦਾਰ’ ਅਖਬਾਰ ਦੇ ਬਾਨੀ ਸੰਪਾਦਕ ਜਸਪਾਲ ਸਿੰਘ ਹੇਰਾਂ ਨਹੀਂ ਰਹੇ
ਡਾ. ਗੁਰਵਿੰਦਰ ਸਿੰਘ—— ਮਨੁੱਖੀ ਹੱਕਾਂ ਅਤੇ ਸਿੱਖੀ ਸਿਧਾਂਤਾਂ ਦੇ ਪਹਿਰੇਦਾਰ ਪੱਤਰਕਾਰ ਸ. ਜਸਪਾਲ ਸਿੰਘ ਹੇਰਾਂ, 67 ਸਾਲ ਦੀ ਉਮਰ ਵਿੱਚ ਚੜਾਈ ਕਰ ਗਏ ਹਨ। ਉਹਨਾਂ ਦਾ ਬੇਵਕਤ ਵਿਛੋੜਾ ਪੰਜਾਬੀ ਪੱਤਰਕਾਰੀ ਅਤੇ ਪੰਥਕ ਹਲਕਿਆਂ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਪੰਜਾਬ ਤੋਂ ਰਿਸ਼ਪਦੀਪ ਸਿੰਘ ਸਪੁੱਤਰ ਸਰਦਾਰ ਜਸਪਾਲ ਸਿੰਘ ਹੇਰਾਂ ਨੇ ਦੱਸਿਆ ਕਿ ਉਹਨਾਂ ਦੇ ਪਿਤਾ ਜੀ…