
ਡਾ. ਮਨਮੋਹਨ ਸਿੰਘ ਦੇ ਤੁਰ ਜਾਣ ਨਾਲ ਇੱਕ ਯੁਗ ਦਾ ਅੰਤ
ਉਜਾਗਰ ਸਿੰਘ- ਡਾ.ਮਨਮੋਹਨ ਸਿੰਘ ਦੇ ਤੁਰ ਜਾਣ ਨਾਲ ਇੱਕ ਯੁਗ ਦਾ ਅੰਤ ਹੋ ਗਿਆ। ਉਹ ਕਰਮਯੋਗੀ ਸਨ, ਜਿਨ੍ਹਾਂ ਸਾਰੀ ਉਮਰ ਸਾਦਗੀ ਦਾ ਪੱਲਾ ਨਹੀਂ ਛੱਡਿਆ। ਸੰਸਾਰ ਵਿੱਚ ਸਭ ਤੋਂ ਵੱਧ ਇਮਾਨਦਾਰੀ, ਕਾਬਲੀਅਤ ਅਤੇ ਸਾਦਗੀ ਦੇ ਪ੍ਰਤੀਕ ਦੇ ਤੌਰ ਤੇ ਸਤਿਕਾਰੇ ਜਾਣ ਵਾਲੇ ਇਨਸਾਨ ਜੋ ਭਾਰਤ ਦੀ ਸਿਆਸਤ ਵਿਚ ਇਮਾਨਦਾਰੀ ਦਾ ਧਰੂ ਤਾਰਾ ਕਰਕੇ ਜਾਣੇ ਜਾਂਦੇ…