ਬਸਪਾ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜੀ ਆਮ ਆਦਮੀ ਪਾਰਟੀ ਵਿਚ ਸ਼ਾਮਿਲ
ਚੰਡੀਗੜ੍ਹ ( ਦੇ ਪ੍ਰ ਬਿ)-ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨਵੇਂ ਸਾਲ ਦੇ ਪਹਿਲੇ ਦਿਨ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਪਾਰਟੀ ਵਿੱਚ ਸ਼ਾਮਲ ਹੋਣ ’ਤੇ ਉਨ੍ਹਾਂ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਰਿਹਾਇਸ਼ ’ਤੇ ਸਵਾਗਤ ਕੀਤਾ। ਇਸ ਮੌਕੇ ਜਸਵੀਰ ਗੜ੍ਹੀ ਦੇ ਨਾਲ ਬਸਪਾ ਦੇ ਸਾਬਕਾ…