Headlines

ਜੌਰਜੀਆ ਵਿਚ ਦਮ ਘੁਟਣ ਨਾਲ 11 ਭਾਰਤੀਆਂ ਦੀ ਦੁਖਦਾਈ ਮੌਤ

ਨਵੀ ਦਿੱਲੀ ( ਦਿਓਲ)-ਜੌਰਜੀਆ ਵਿੱਚ ਬਰਫੀਲੇ ਤੂਫਾਨ ਮਗਰੋਂ ਇੱਕ ਰੈਸਤਰਾਂ ਵਿੱਚ ਦਮ ਘੁੱਟਣ ਕਾਰਨ 11 ਭਾਰਤੀਆਂ ਦੀ ਮੌਤ ਹੋਣ ਦੀ ਦੁਖਦਾਈ ਖਬਰ ਹੈ। ਇਹਨਾਂ 11 ਭਾਰਤੀਆਂ ਵਿਚ ਖੰਨਾ ਦਾ ਇਕ ਨੌਜਵਾਨ ਸਮੀਰ ਕੁਮਾਰ, ਸੁਨਾਮ ਦੇ ਪਤੀ ਪਤਨੀ ਰਵਿੰਦਰ ਸਿੰਘ ਤੇ ਗੁਰਵਿੰਦਰ ਕੌਰ  ਅਤੇ ਸਰਦੂਲਗੜ ਦੇ ਪਿੰਡ ਝੰਡਾ ਕਲਾਂ ਦੀ ਲੜਕੀ ਮਨਿੰਦਰ ਕੌਰ ਵੀ ਸ਼ਾਮਿਲ ਹਨ। …

Read More

ਜਥੇਦਾਰ ਹਰਪ੍ਰੀਤ ਸਿੰਘ ਖਿਲਾਫ ਦੋਸ਼ਾਂ ਦੀ ਪੜਤਾਲ ਲਈ ਤਿੰਨ ਮੈਂਬਰੀ ਕਮੇਟੀ ਗਠਿਤ

ਅੰਮ੍ਰਿਤਸਰ ( ਦੇ ਪ੍ਰ ਬਿ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਮੀਟਿੰਗ ਦੌਰਾਨ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਖ਼ਿਲਾਫ਼ ਲੱਗੇ ਦੋਸ਼ਾਂ ਦੀ ਪੜਤਾਲ ਵਾਸਤੇ ਇੱਕ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।  ਇਸ ਸਬੰਧ ਵਿੱਚ ਜਥੇਦਾਰ ਦੇ ਸਾਂਢੂ ਗੁਰਪ੍ਰੀਤ ਸਿੰਘ ਵਾਸੀ  ਮੁਕਤਸਰ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਕੋਲ…

Read More

ਪਾਲ ਕੌਰ ਨੂੰ ਸਾਹਿਤ ਅਕਾਦਮੀ ਪੁਰਸਕਾਰ

ਕਾਵਿ ਪੁਸਤਕ ‘ਸੁਣ ਗੁਣਵੰਤਾ ਸੁਣ ਬੁਧਿਵੰਤਾ (ਇਤਿਹਾਸਨਾਮਾ ਪੰਜਾਬ)’ ਲਈ ਮਿਲੇਗਾ ਸਨਮਾਨ ਨਵੀਂ ਦਿੱਲੀ ( ਦਿਓਲ)-ਸਾਹਿਤ ਅਕਾਦਮੀ ਨੇ  ਪੰਜਾਬੀ ਲਈ ਮਸ਼ਹੂਰ ਕਵਿੱਤਰੀ ਪਾਲ ਕੌਰ, ਹਿੰਦੀ ਲਈ ਕਵਿੱਤਰੀ ਗਗਨ ਗਿੱਲ ਅਤੇ ਅੰਗਰੇਜ਼ੀ ਲਈ ਈਸਟਰਿਨ ਕਿਰੇ ਸਮੇਤ 21 ਭਾਰਤੀ ਭਾਸ਼ਾਵਾਂ ਦੇ ਰਚਨਾਕਾਰਾਂ ਨੂੰ ਸਾਲ 2024 ਦਾ ਵੱਕਾਰੀ ਸਾਹਿਤ ਅਕਾਦਮੀ ਪੁਰਸਕਾਰ ਦੇਣ ਦਾ ਐਲਾਨ ਕੀਤਾ ਹੈ। ਅਕਾਦਮੀ ਦੇ ਸਕੱਤਰ…

Read More

ਗਾਇਕ ਬੂਟਾ ਮੁਹੰਮਦ ਵਲੋਂ ਸਾਥੀ ਕਲਾਕਾਰਾਂ ਨੂੰ ਨਾਲ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਐਲਾਨ 

ਲੈਸਟਰ (ਇੰਗਲੈਂਡ),17 ਦਸੰਬਰ (ਸੁਖਜਿੰਦਰ ਸਿੰਘ ਢੱਡੇ)-5 ਦਿਨਾਂ ਲਈ ਯੂ.ਕੇ ਫੇਰੀ ਤੇ ਆਏ ਪ੍ਰਸਿੱਧ ਪੰਜਾਬੀ ਗਾਇਕ ਬੂਟਾ ਮੁਹੰਮਦ ਨੇ ਲੈਸਟਰ ਚ ਅਜੀਤ  ਨਾਲ ਗੱਲਬਾਤ ਕਰਦਿਆਂ ਜਿਥੇ ਆਪਣੇ ਜੀਵਨ ਬਾਰੇ, ਗਾਇਕੀ ਬਾਰੇ ਅਤੇ ਯੂ.ਕੇ ਫੇਰੀ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ, ਉਥੇ ਕਿਸਾਨੀ ਸੰਘਰਸ਼ ਤੇ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਜਾ ਕੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼…

Read More

ਵੱਡੇ ਗਾਇਕਾਂ ਵਲੋਂ ਚੰਡੀਗੜ ਵਿਚ ਸ਼ੋਅ ਕਰਨ ਤੋਂ ਤੌਬਾ…

ਫਰੀ ਦੇ ਪਾਸ ਲੈਣ ਲਈ ਕੀਤਾ ਜਾਂਦਾ ਹੈ ਪ੍ਰੇਸ਼ਾਨ- ਚੰਡੀਗੜ, ( ਬਾਬੂਸ਼ਾਹੀ )– ਚੰਡੀਗੜ੍ਹ ਵਿੱਚ ਹਾਲ ਹੀ ਵਿੱਚ ਹੋਏ ਦਿਲਜੀਤ ਦੋਸਾਂਝ ਦੇ ਸ਼ੋਅ ਦੀ ਜਿਥੇ ਦੇਸ਼ ਵਿਦੇਸ ਵਿਚ ਭਾਰੀ ਚਰਚਾ ਹੈ ਉਥੇ ਇਸ ਸ਼ੋਅ ਪ੍ਰਤੀ ਚੰਡੀਗੜ ਪੁਲਿਸ ਤੇ ਪ੍ਰਸ਼ਾਸਨ ਦੇ ਵਿਹਾਰ ਤੋਂ ਦੁਖੀ ਗਾਇਕ ਨੂੰ ਇਹ ਕਹਿਣ ਲਈ ਮਜਬੂਰ ਹੋਣਾ ਪਿਆ ਕਿ  ਭਾਰਤ ਵਿੱਚ ਸ਼ੋਅ…

Read More

ਕੇਵਲ ਕ੍ਰਿਸ਼ਨ ਡੀ ਡੀ ਪੰਜਾਬੀ ਦੇ ਮੁਖੀ ਬਣੇ

ਜਲੰਧਰ (ਪ੍ਰੋ. ਕੁਲਬੀਰ ਸਿੰਘ)-ਲੰਮੇ ਸਮੇਂ ਤੋਂ ਦੂਰਦਰਸ਼ਨ ਅਤੇ ਅਕਾਸ਼ਵਾਣੀ ਦੀਆਂ ਸੇਵਾਵਾਂ ਨਿਭਾਉਂਦੇ ਆ ਰਹੇ ਸ੍ਰੀ ਕੇਵਲ ਕ੍ਰਿਸ਼ਨ ਨੇ ਬੀਤੇ ਦਿਨੀਂ ਡੀ ਡੀ ਪੰਜਾਬੀ ਦੇ ਪ੍ਰੋਗਰਾਮ ਮੁਖੀ ਵਜੋਂ ਅਹੁਦਾ ਸੰਭਾਲ ਲਿਆ। ਬੀਤੇ ਦਹਾਕਿਆਂ ਦੌਰਾਨ ਡੀ ਡੀ ਪੰਜਾਬੀ ਨੇ ਕਈ ਰੰਗ ਵੇਖੇ, ਕਈ ਉਤਰਾਅ ਚੜ੍ਹਾਅ ਤੱਕੇ।  ਇਕ ਉਹ ਸਮਾਂ ਵੀ ਆਇਆ ਜਿਸਨੂੰ ਦੂਰਦਰਸ਼ਨ ਦਾ ਸੁਨਹਿਰੀ ਦੌਰ ਆਖਿਆ…

Read More

ਹਰਿਆਣਾ ਗੁਰਦੁਆਰਾ ਕਮੇਟੀ ਦੀ ਚੋਣ 19 ਜਨਵਰੀ ਨੂੰ ਕਰਵਾਉਣ ਦਾ ਐਲਾਨ

ਚੰਡੀਗੜ੍ਹ, 10 ਦਸੰਬਰ-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਹਿਲੀ ਆਮ ਚੋਣ 19 ਜਨਵਰੀ 2025 ਨੂੰ ਹੋਵੇਗੀ ਅਤੇ ਉਸੇ ਦਿਨ ਨਤੀਜੇ ਐਲਾਨੇ ਜਾਣਗੇ। ਐੱਚਐੱਸਜੀਪੀਸੀ ਦੀਆਂ ਚੋਣਾਂ ਦੇ ਕਮਿਸ਼ਨਰ ਜਸਟਿਸ ਐੱਚਐੱਸ ਭੱਲਾ ਨੇ ਅੱਜ ਇਹ ਐਲਾਨ ਕੀਤਾ। ਭੱਲਾ ਨੇ ਦੱਸਿਆ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲਈ ਰਿਟਰਨਿੰਗ ਅਧਿਕਾਰੀ ਵੱਲੋਂ 18 ਦਸੰਬਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ।…

Read More

ਸਿੱਖ ਪ੍ਰਚਾਰਕ ਢੱਡਰੀਆਂਵਾਲਾ ਖਿਲਾਫ ਕਤਲ ਤੇ ਜਬਰ ਜਨਾਹ ਦਾ ਕੇਸ ਦਰਜ

12 ਸਾਲ ਪਹਿਲਾਂ ਪਰਮੇਸ਼ਵਰ ਦੁਆਰ ਵਿਖੇ ਹੋਈ ਸੀ ਲੜਕੀ ਦੀ ਭੇਦਭਰੀ ਮੌਤ- ਪਟਿਆਲਾ- ਗੁਰਦੁਆਰਾ ਪਰਮੇਸ਼ਰ ਦੁਆਰ ਵਿਖੇ 12 ਸਾਲ ਪਹਿਲਾਂ ਇਕ ਲੜਕੀ ਦੀ ਭੇਤ-ਭਰੀ ਹਾਲਤ ’ਚ ਮੌਤ ਸਬੰਧੀ ਧਾਰਮਿਕ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਖ਼ਿਲਾਫ਼ ਪਟਿਆਲਾ ਦੇ ਥਾਣਾ ਪਸਿਆਣਾ ’ਚ ਕਤਲ ਅਤੇ ਜਬਰ ਜਨਾਹ ਦੇ ਦੋਸ਼ਾਂ ਹੇਠ ਕੇਸ ਦਰਜ ਕੀਤਾ ਗਿਆ ਹੈ। ਇਹ ਕੇਸ ਹਰਿਆਣਾ ਦੇ…

Read More

ਰਾਜੋਆਣਾ ਵਾਂਗ ਚੌੜਾ ਨੂੰ ਵੀ ਬਚਾਉਣ ਦੇ ਯਤਨ ਕਰੇ ਸ੍ਰੋਮਣੀ ਕਮੇਟੀ-ਬਿੱਟੂ ਨੇ ਤਨਜ਼ ਕੱਸਿਆ

ਲੁਧਿਆਣਾ ( ਦੇ ਪ੍ਰ ਬਿ)-ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਬਾਹਰ ਧਾਰਮਿਕ ਸੇਵਾ ਨਿਭਾ ਰਹੇ ਸੁਖਬੀਰ ਸਿੰਘ ਬਾਦਲ ’ਤੇ ਗੋਲੀ ਚਲਾਉਣ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ ਅਤੇ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਵਾਂਗ ਨਰੈਣ ਸਿੰਘ ਚੌੜਾ ਨੂੰ ਬਚਾਉਣ ਲਈ ਵੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਨੂੰ ਚਾਰਜ਼ੋਈ ਕਰਨੀ…

Read More

ਐਡਵੋਕੇਟ ਫੂਲਕਾ ਵਲੋਂ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ

ਪਾਰਟੀ ਵਿਚ ਕੋਈ ਅਹੁਦਾ ਲੈਣ ਤੋਂ ਕੀਤਾ ਇਨਕਾਰ- ਚੰਡੀਗੜ (ਦੇ ਪ੍ਰ ਬਿ)-ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਹਿ ਚੁੱਕੇ ਤੇ ਦਾਖਾ ਹਲਕੇ ਦੇ ਸਾਬਕਾ ਵਿਧਾਇਕ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਨੇ ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਮਨੁੱਖੀ ਅਧਿਕਾਰਾਂ ਦੇ ਪਹਿਰੇਦਾਰ ਵਜੋਂ ਜਾਣੇ ਜਾਂਦੇ ਵਕੀਲ ਫੂਲਕਾ ਪਿਛਲੇ ਕੁਝ…

Read More