ਪ੍ਰਸਿੱਧ ਫਿਲਮੀ ਅਭਿਨੇਤਾ ਸੈਫ ਅਲੀ ਖਾਨ ਤੇ ਚਾਕੂ ਨਾਲ ਹਮਲਾ-ਗੰਭੀਰ ਜ਼ਖਮੀ
ਮੁੰਬਈ, 16 ਜਨਵਰੀ- ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ‘ਤੇ ਵੀਰਵਾਰ ਤੜਕੇ ਇਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਦੇ ਘਰ ਵਿਚ ਵੜ ਕੇ ਹਮਲਾ ਕਰ ਦਿੱਤਾ। ਹਮਲੇ ਦੌਰਾਨ ਚਾਕੂ ਲੱਗਣ ਕਾਰਨ ਅਦਾਕਾਰ ਗੰਭੀਰ ਜ਼ਖ਼ਮੀ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਖ਼ਾਨ (54) ਨੂੰ ਇਲਾਜ ਲਈ ਲੀਲਾਵਤੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਹ ਘਟਨਾ ਉਨ੍ਹਾਂ ਦੇ ਬਾਂਦਰਾ ਸਥਿਤ…