
ਪ੍ਰੋਗਰੈਸਿਵ ਆਰਟ ਕਲੱਬ ਸਰੀ ਵਲੋਂ ਨਾਟਕ ਜੰਨਤ ਦੀ ਪੇਸ਼ਕਾਰੀ 11 ਅਕਤੂਬਰ ਨੂੰ
ਸਰੀ ( ਸਵੈਚ)- ਪ੍ਰੋਗਰੈਸਿਵ ਆਰਟ ਕਲੱਬ ਸਰੀ ਵੱਲੋਂ ਨਾਟਕਕਾਰ ਭਾਅ ਜੀ ਗੁਰਸ਼ਰਨ ਸਿੰਘ ਨੂੰ ਸਮਰਪਿਤ ਪ੍ਰੋਗਰਾਮ ਕੀਤਾ ਜਾ ਰਿਹਾ ਹੈ ਜਿਸ ਵਿੱਚ ਕੈਨੇਡੀਅਨ ਜ਼ਿੰਦਗੀ, ਭਾਰਤੀਆਂ ਦਾ ਕੈਨੇਡਾ ਵਿੱਚ ਇਤਿਹਾਸ, ਪ੍ਰਵਾਸ ਵਿੱਚ ਆਉਂਦੀਆਂ ਮੁਸ਼ਕਲਾਂ, ਕੈਨੇਡਾ ਦੀ ਜ਼ਿੰਦਗੀ ਦਾ ਕੱਚ ਸੱਚ, ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਰੂਬਰੂ ਕਰਨ ਵਾਲਾ ਨਾਟਕ ‘ਜੰਨਤ’ ਲੋਕਲ ਕਲਾਕਾਰਾਂ ਵਲੋਂ ਪੇਸ਼ ਕੀਤਾ ਜਾ ਰਿਹਾ ਹੈ। …