
ਵਿਕਟੋਰੀਆ ਵਿਚ ਭਾਰਤ ਦਾ 78ਵਾਂ ਅਜਾਦੀ ਦਿਵਸ ਧੂਮ ਧਾਮ ਨਾਲ ਮਨਾਇਆ
ਵਿਕਟੋਰੀਆ ( ਸੰਧੂ)– ਪੰਜਾਬੀ ਕਲਚਰਲ ਕਮਿਊਨਿਟੀ ਅਸੋਸੀਏਸ਼ਨ ਆਫ ਵਿਕਟੋਰੀਆ ਵੱਲੋ 25 ਅਗਸਤ ਦਿਨ ਐਤਵਾਰ ਨੂੰ ਵਿਕਟੋਰੀਆ ਦੇ ਬੈਕਵਿਥ ਪਾਰਕ ਵਿੱਚ ਪੰਜਾਬੀ ਮੇਲਾ ਮਨਾਇਆ ਗਿਆ। ਮੇਲੇ ਦੀ ਸੁਰੂਆਤ ਕਨੈਡਾ ਅਤੇ ਭਾਰਤ ਦੇ ਰਾਸ਼ਟਰੀ ਗੀਤ ਨਾਲ ਕੀਤੀ ਗਈ। ਭਾਰਤ ਦੇ 78ਵੇ ਅਜ਼ਾਦੀ ਦਿਵਸ ਦੇ ਜਸ਼ਨਾਂ ਨੂੰ ਮਨਾਉਂਦੇ ਹੋਏ ਗਦਰੀ ਬਾਬਿਆਂ ਨੂੰ ਸਿਜਦਾ ਕੀਤਾ ਗਿਆ ਜਿਹਨਾਂ ਦੀ…