
ਵੀਹਵੀਂ ਸਦੀ ਦੇ ਮਹਾਂ-ਦੁਖਾਂਤ ‘ਤੇ ਵਿਸ਼ੇਸ਼
‘ਆਜ਼ਾਦੀਆਂ ਹੱਥੋਂ ਬਰਬਾਦ ਯਾਰੋ! ਹੋਏ ਤੁਸੀਂ ਵੀ ਓ ਹੋਏ ਅਸੀਂ ਆਂ’ ਡਾ. ਗੁਰਵਿੰਦਰ ਸਿੰਘ ਗ਼ਦਰ ਪਾਰਟੀ ਦੇ ਪ੍ਰਧਾਨ ਬਾਬਾ ਸੋਹਣ ਸਿੰਘ ਭਕਨਾ ਨੂੰ, ਇਕ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਵੱਲੋਂ ਪੁੱਛਿਆ ਇਹ ਸਵਾਲ ਕਿ ਬਾਬਾ ਜੀ , ਤੁਹਾਡੀ ਕਮਰ ਝੁਕ ਗਈ ਹੈ, ਦੇ ਜਵਾਬ ‘ਚ ਬਾਬਾ ਭਕਨਾ ਨੇ ਕਿਹਾ…