
ਪਹਿਲੇ ਗੇੜ ਵਿੱਚ 102 ਸੀਟਾਂ ’ਤੇ 62.37 ਫੀਸਦ ਪੋਲਿੰਗ
ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ’ਚ ਚੋਣਾਂ ਦੇ ਮਹਾਕੁੰਭ ਦਾ ਆਗਾਜ਼ ਨਵੀਂ ਦਿੱਲੀ, 19 ਅਪਰੈਲ ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਲਈ ਅੱਜ 21 ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 102 ਸੀਟਾਂ ਅਤੇ ਅਰੁਣਾਚਲ ਪ੍ਰਦੇਸ਼ ਤੇ ਸਿੱਕਮ ਦੀਆਂ ਵਿਧਾਨ ਸਭਾਵਾਂ ਲਈ ਵੋਟਾਂ ਪਈਆਂ। ਲੋਕ ਸਭਾ ਚੋਣਾਂ ਲਈ ਰਾਤ ਨੌਂ ਵਜੇ ਤੱਕ 62.37 ਫੀਸਦ ਪੋਲਿੰਗ ਦਰਜ…