Headlines

ਸਿਆਸੀ ਈਰਖਾ ਤੇ ਨਫ਼ਰਤ ਦਾ ਦੇਸ਼ ਨੂੰ ਕੋਈ ਲਾਭ ਨਹੀਂ: ਮਾਇਆਵਤੀ

ਲਖਨਊ:ਬਸਪਾ ਦੀ ਮੁਖੀ ਮਾਇਆਵਤੀ ਨੇ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰੀ ਖਾਰਜ ਕੀਤੇ ਜਾਣ ਤੋਂ ਇਕ ਦਿਨ ਮਗਰੋਂ ਅੱਜ ਐਮਰਜੈਂਸੀ ਦੇ ਹਵਾਲੇ ਨਾਲ ਕਾਂਗਰਸ ਤੇ ਭਾਜਪਾ ਉੱਤੇ ਚੁਟਕੀ ਲੈਂਦਿਆਂ ਕਿਹਾ ਕਿ ਸਿਆਸੀ ਈਰਖਾ ਤੇ ਨਫ਼ਰਤ ਨਾਲ ਦੇਸ਼ ਦਾ ਨਾ ਬੀਤੇ ਵਿੱਚ ਭਲਾ ਹੋਇਆ ਤੇ ਨਾ ਹੀ ਭਵਿੱਖ ਵਿੱਚ ਹੋਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਇਹ…

Read More

ਲੋਕ ਸਭਾ ਦੀ ਮੈਂਬਰੀ ਬਹਾਲ ਹੋਵੇ ਜਾਂ ਨਾ, ਦੇਸ਼ ਲਈ ਲੜਦਾ ਰਹਾਂਗਾ: ਰਾਹੁਲ

ਨਵੀਂ ਦਿੱਲੀ-ਲੋਕ ਸਭਾ ਤੋਂ ਅਯੋਗ ਕਰਾਰ ਦਿੱਤੇ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਜੇਕਰ ਉਨ੍ਹਾਂ ਨੂੰ ਸੰਸਦ ਤੋਂ ਉਮਰ ਭਰ ਲਈ ਵੀ ਅਯੋਗ ਠਹਿਰਾਅ ਦਿੱਤਾ ਜਾਂਦਾ ਹੈ ਜਾਂ ਫਿਰ ਸਲਾਖਾਂ ਪਿੱਛੇ ਡੱਕਿਆ ਜਾਂਦਾ ਹੈ, ਉਹ ਦੇਸ਼ ਦੇ ਜਮਹੂਰੀ ਸੁਭਾਅ ਦਾ ਬਚਾਅ ਕਰਦੇ ਰਹਿਣਗੇ। ਗਾਂਧੀ ਨੇ ਦਾਅਵਾ ਕੀਤਾ ਕਿ ‘ਭੈਅਭੀਤ’ ਹੋਈ ਮੋਦੀ ਸਰਕਾਰ…

Read More

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਤੋਂ ਸੁਝਾਅ ਮੰਗੇ

ਨਵੀਂ ਦਿੱਲੀ, 26 ਮਾਰਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਦੇ 100ਵੇਂ ਸੰਸਕਰਨ ਲਈ ਲੋਕਾਂ ਦੇ ਸੁਝਾਅ ਮੰਗੇ ਹਨ। ਮਨ ਕੀ ਬਾਤ ਦੇ 99ਵੇਂ ਸੰਸਕਰਨ ’ਚ ਉਨ੍ਹਾਂ ਕਿਹਾ ਕਿ ਉਹ ਸਾਰਿਆਂ ਨੂੰ ਅਗਲੇ ਮਹੀਨੇ ਆਉਣ ਵਾਲੇ 100ਵੇਂ ਸੰਸਕਰਨ ਲਈ ਸੁਝਾਅ ਦੇਣ ਲਈ ਅਪੀਲ ਕਰਦੇ ਹਨ।

Read More

ਇਸਰੋਂ ਵੱਲੋਂ 36 ਸੈਟੇਲਾਈਟ ਨਾਲ ਐਲਵੀਐਮ3 ਰਾਕਟ ਲਾਂਚ

ਨਵੀਂ ਦਿੱਲੀ, 26 ਮਾਰਚ ਭਾਰਤੀ ਪੁਲਾੜ ਖੋਜ ਸੰਸਥਾ ਨੇ ਅੱਜ 36 ਸੈਟੇਲਾਈਟ ਇਕੱਠੇ ਭੇਜ ਕੇ ਇਤਿਹਾਸ ਰਚ ਦਿੱਤਾ ਹੈ। ਇਸਰੋ ਨੇ ਇਹ ਸੈਟੇਲਾਈਟ ਐਲਐਮਵੀ3 ਰਾਕਟ ਜ਼ਰੀਏ ਲਾਂਚ ਕੀਤੇ। ਇਹ ਸੈਟੇਲਾਈਟ ਬਰਤਾਨੀਆ ਦੇ ਹਨ ਤੇ ਇਨ੍ਹਾਂ ਦਾ ਭਾਰ 5805 ਕਿਲੋ ਹੈ। ਇਸ ਮਿਸ਼ਨ ਨੂੰ ਐਲਵੀਐਮ3-ਐਮ3 ਵਨ ਵੈਬ ਇੰਡੀਆ-2 ਦਾ ਨਾਂ ਦਿੱਤਾ ਗਿਆ ਹੈ। ਇਹ ਸੈਟੇਲਾਈਟ ਸਤੀਸ਼…

Read More

ਝਾਰਖੰਡ: ਨਵਜੰਮੇ ਬੱਚੇ ਨੂੰ ਵੇਚਣ ਦੇ ਦੋਸ਼ ’ਚ 11 ਗ੍ਰਿਫ਼ਤਾਰ, ਮਾਂ ਨੂੰ ਮਿਲਿਆਂ ਲੱਖ ਰੁਪਇਆ ਤੇ ਦਲਾਲ ਲੈ ਗਏ ਸਾਢੇ ਤਿੰਨ ਲੱਖ

ਚਤਰਾ-ਝਾਰਖੰਡ ਦੇ ਚਤਰਾ ਜ਼ਿਲ੍ਹੇ ਵਿਚ ਬੱਚੇ ਨੂੰ ਉਸ ਦੀ ਮਾਂ ਨੇ ਜਨਮ ਤੋਂ ਤੁਰੰਤ ਬਾਅਦ ਵੇਚ ਦਿੱਤਾ। ਪੁਲੀਸ ਨੇ ਦੱਸਿਆ ਕਿ ਇਸ ਮਾਮਲੇ ‘ਚ ਬੱਚੇ ਦੀ ਮਾਂ ਆਸ਼ਾ ਦੇਵੀ ਸਮੇਤ 11 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਬੋਕਾਰੋ ਜ਼ਿਲ੍ਹੇ ਤੋਂ ਨਵਜੰਮੇ ਬੱਚੇ ਨੂੰ ਬਰਾਮਦ ਕੀਤਾ ਹੈ। ਆਸ਼ਾ ਦੇਵੀ ਕੋਲੋਂ ਇੱਕ ਲੱਖ ਰੁਪਏ ਬਰਾਮਦ ਕੀਤੇ ਹਨ।…

Read More

ਭਾਜਪਾ ਨੂੰ ਟੱਕਰ ਦੇਣ ਲਈ ਇਕਜੁੱਟ ਹੋਣ ਵਿਰੋਧੀ ਧਿਰਾਂ: ਮਹਿਬੂਬਾ

ਸ੍ਰੀਨਗਰ- ਪੀਡੀਪੀ ਮੁਖੀ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਤਕੜੀ ਟੱਕਰ ਦੇਣ ਲਈ ਸਾਰੀਆਂ ਵਿਰੋਧੀ ਧਿਰਾਂ ਨੂੰ ਇਕਜੁੱਟ ਹੋਣਾ ਚਾਹੀਦਾ ਹੈ। ਹਾਲਾਂਕਿ, ਉਨ੍ਹਾਂ ਅਜਿਹੇ ਗੱਠਜੋੜ ਦੇ ਹੋਂਦ ਵਿੱਚ ਆਉਣ ਸਬੰਧੀ ਸ਼ੰਕਾ ਵੀ ਜ਼ਾਹਿਰ ਕੀਤਾ ਹੈ। ਇੱਕ ਇੰਟਰਵਿਊ ਦੌਰਾਨ ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਨੇ ਕਿਹਾ…

Read More

ਮੇਰੇ ਖ਼ਿਲਾਫ਼ ਪੋਸਟਰ ਲਾਉਣ ਵਾਲਿਆਂ ਨੂੰ ਗ੍ਰਿਫ਼ਤਾਰ ਨਾ ਕੀਤਾ ਜਾਵੇ: ਕੇਜਰੀਵਾਲ

ਨਵੀਂ ਦਿੱਲੀ:ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਲਗਾਏ ਗਏ ਪੋਸਟਰਾਂ ਤੋਂ ਉਨ੍ਹਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਹੈ ਅਤੇ ਇਸ ਲਈ ਜ਼ਿੰਮੇਵਾਰ ਲੋਕਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਜਾਵੇ। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾਵਾਂ ਨੇ ਕੌਮੀ ਰਾਜਧਾਨੀ ਵਿੱਚ ‘‘ਕੇਜਰੀਵਾਲ ਹਟਾਓ, ਦਿੱਲੀ ਬਚਾਓ’’ ਦੇ ਪੋਸਟਰ ਲਗਾਏ…

Read More

ਛੱਤੀਸਗੜ੍ਹ ’ਚ ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਰੈਲੀ ਕੱਢਣ ਦੇ ਦੋਸ਼ ਹੇਠ 4 ਗ੍ਰਿਫ਼ਤਾਰ

ਰਾਏਪੁਰ (ਛੱਤੀਸਗੜ੍ਹ), -ਪੁਲੀਸ ਨੇ ਫ਼ਰਾਰ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਮਰਥਨ ਵਿੱਚ ਕਥਿਤ ਤੌਰ ’ਤੇ ਇਸ ਸ਼ਹਿਰ ਵਿੱਚ ਕੱਢੀ ਗਈ ਰੈਲੀ ਕਾਰਨ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਛੱਤੀਸਗੜ੍ਹ ਦੀ ਰਾਜਧਾਨੀ ਦੇ ਰਹਿਣ ਵਾਲੇ ਦਿਲੇਰ ਸਿੰਘ ਰੰਧਾਵਾ (46), ਮਨਿੰਦਰਜੀਤ ਸਿੰਘ ਉਰਫ ਮਿੰਟੂ ਸੰਧੂ ਉਰਫ ਹਰਿੰਦਰ ਸਿੰਘ ਖਾਲਸਾ (44) ਅਤੇ…

Read More

ਦਿੱਲੀ ਪੁਲੀਸ ਨੇ ਲੰਡਨ ’ਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਪ੍ਰਦਰਸ਼ਨ ਸਬੰਧੀ ਕੇਸ ਦਰਜ ਕੀਤਾ

ਨਵੀਂ ਦਿੱਲੀ-ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ 19 ਮਾਰਚ ਨੂੰ ਹੋਏ ਪ੍ਰਦਰਸ਼ਨਾਂ ਦੇ ਸਬੰਧ ਵਿਚ ਦਿੱਲੀ ਪੁਲੀਸ ਨੇ ਭਾਰਤੀ ਦੰਡਾਵਲੀ, ਗੈਰਕਾਨੂੰਨੀ ਗਤੀਵਿਧੀਆਂ ਰੋਕਥਾਮ ਐਕਟ ਅਤੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲੀਸ ਮੁਤਾਬਕ ਵਿਦੇਸ਼ ਵਿਚ ਭਾਰਤੀ ਨਾਗਰਿਕਾਂ ਨੇ ਹੀ ਇਹ ਗੈਰ-ਕਾਨੂੰਨੀ ਕੰਮ ਕੀਤੇ ਸਨ। ਇਸ ਲਈ ਇਹ ਕਾਰਵਾਈ ਕੀਤੀ…

Read More

ਰਾਹੁਲ ਗਾਂਧੀ ਲੋਕ ਸਭਾ ਦੇ ਮੈਂਬਰ ਵਜੋਂ ਅਯੋਗ ਕਰਾਰ

ਨਵੀਂ ਦਿੱਲੀ- ਕੇਰਲ ਦੀ ਵਾਇਨਾਡ ਸੰਸਦੀ ਸੀਟ ਦੀ ਨੁਮਾਇੰਦਗੀ ਕਰ ਰਹੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਸੂਰਤ ਦੀ ਅਦਾਲਤ ਵੱਲੋਂ ਮਾਣਹਾਨੀ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਕਾਰਨ ਅੱਜ ਲੋਕ ਸਭਾ ਲਈ ਅਯੋਗ ਕਰਾਰ ਦੇ ਦਿੱਤਾ ਗਿਆ। ਲੋਕ ਸਭਾ ਸਕੱਤਰੇਤ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਅਯੋਗਤਾ ਦਾ ਹੁਕਮ 23…

Read More