
ਪੰਜਾਬ ਵਿਚ ਕਾਂਗਰਸ 7, ਆਪ 3, ਅਕਾਲੀ ਦਲ 1 ਤੇ ਦੋ ਆਜ਼ਾਦ ਉਮੀਦਵਾਰ ਜੇਤੂ
ਖਡੂਰ ਸਾਹਿਬ ਤੇ ਫਰੀਦਕੋਟ ਤੋਂ ਆਜ਼ਾਦ ਪੰਥਕ ਉਮੀਦਵਾਰਾਂ ਦੀ ਜਿੱਤ- ਚੰਡੀਗੜ੍ਹ ( ਦੇ ਪ੍ਰ ਬਿ)– ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਆਏ ਚੋਣ ਨਤੀਜਿਆਂ ਵਿਚ 13 ਸੀਟਾਂ ਲਿਜਾਣ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਨੂੰ ਕੇਵਲ 3 ਸੀਟਾਂ ਉਪਰ ਸਬਰ ਕਰਨਾ ਪਿਆ ਹੈ। ਆਪ ਸੰਗਰੂਰ, ਆਨੰਦਪੁਰ ਸਾਹਿਬ ਤੇ ਹੁਸ਼ਿਆਰਪੁਰ ਸੀਟ ਲਿਜਾਣ ਵਿਚ ਸਫਲ…