Headlines

ਭਾਜਪਾ ਨਾਲ ਹੱਥ ਮਿਲਾਉਣ ਦੀ ਜਗ੍ਹਾ ਮਰਨਾ ਪਸੰਦ ਕਰਾਂਗਾ: ਨਿਤੀਸ਼

ਮੁੱਖ ਮੰਤਰੀ ਨੇ ਭਾਜਪਾ ਨਾਲ 2017 ਵਿੱਚ ਹੋਏ ਗੱਠਜੋੜ ਨੂੰ ਗਲਤੀ ਕਰਾਰ ਦਿੱਤਾ ਪਟਨਾ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅੱਜ ਕਿਹਾ ਕਿ ਉਹ ਭਾਜਪਾ ਨਾਲ ਹੱਥ ਮਿਲਾਉਣ ਦੀ ਬਜਾਏ ‘ਮਰਨ ਨੂੰ ਤਰਜੀਹ’ ਦੇਣਗੇ। ਉਨ੍ਹਾਂ ਦੀ ਇਹ ਟਿੱਪਣੀ ਉਸ ਵੇਲੇ ਆਈ ਹੈ, ਜਦੋਂ ਬੀਤੇ ਦਿਨੀਂ ਭਾਜਪਾ ਨੇ ਜਨਤਾ ਦਲ (ਯੂਨਾਈਟਿਡ) ਦੇ ਆਗੂ ਨਾਲ ਗੱਠਜੋੜ ਕਰਨ…

Read More

ਭਾਰਤ ਦੇ ਇਸ ਵਿੱਤੀ ਸਾਲ ਦੇ ਬਜਟ ’ਤੇ ਦੁਨੀਆ ਦੀਆਂ ਨਜ਼ਰਾਂ: ਮੋਦੀ

ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਅੱਜ ਕਿਹਾ ਕਿ ਅਰਥਵਿਵਸਥਾ ਦੀ ਦੁਨੀਆ ਦੀਆਂ ਜਾਣੀਆਂ-ਪਛਾਣੀਆਂ ਆਵਾਜ਼ਾਂ ਦੇਸ਼ ਲਈ ਸਕਾਰਾਤਮਕ ਸੰਦੇਸ਼ ਲੈ ਕੇ ਆ ਰਹੀਆਂ ਹਨ। ਇਸ ਵਿੱਤੀ ਸਾਲ ਦੇ ਬਜਟ ’ਤੇ ਨਾ ਸਿਰਫ਼ ਭਾਰਤ ਦੀ ਸਗੋਂ ਸਾਰੀ ਦੁਨੀਆਂ ਦੀਆਂ ਨਜ਼ਰਾਂ ਹਨ। ਸੰਸਦ ਦੇ ਬਜਟ ਇਜਲਾਸ ਦੇ ਪਹਿਲੇ ਦਿਨ ਮੀਡੀਆ ਨੂੰ…

Read More

ਗੁਜਰਾਤ ਦੀ ਅਦਾਲਤ ਨੇ ਬਲਾਤਕਾਰ ਦੇ ਮਾਮਲੇ ’ਚ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ

ਅਹਿਮਦਾਬਾਦ,-ਗਾਂਧੀ ਨਗਰ ਦੀ ਅਦਾਲਤ ਨੇ ਨੂੰ 2013 ਵਿੱਚ ਸਾਬਕਾ ਮਹਿਲਾ ਸ਼ਰਧਾਲੂ ਵੱਲੋਂ ਦਰਜ ਕਰਵਾਏ ਬਲਾਤਕਾਰ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਅਖੌਤੀ ਸਾਧ ਆਸਾਰਾਮ ਬਾਪੂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। 81 ਸਾਲਾ ਅਖੌਤੀ ਸਾਧ ਇਸ ਸਮੇਂ ਜੋਧਪੁਰ ਜੇਲ੍ਹ ਵਿੱਚ ਬੰਦ ਹੈ, ਜਿੱਥੇ ਉਹ 2013 ਵਿੱਚ ਰਾਜਸਥਾਨ ਵਿੱਚ ਆਪਣੇ ਆਸ਼ਰਮ ਵਿੱਚ ਨਾਬਾਲਗ ਲੜਕੀ ਨਾਲ…

Read More

ਲੋਕ ਸਭਾ ’ਚ ਵਿੱਤੀ ਸਾਲ 2022-23 ਦਾ ਆਰਥਿਕ ਸਰਵੇਖਣ ਪੇਸ਼: ਸਾਲ 2023-24 ’ਚ ਦੇਸ਼ ਦੀ ਆਰਥਿਕਤਾ 6.5% ਦਰ ਨਾਲ ਅੱਗੇ ਵਧੇਗੀ

ਨਵੀਂ ਦਿੱਲੀ-ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਲੋਕ ਸਭਾ ਵਿੱਚ ਵਿੱਤੀ ਸਾਲ 2022-23 ਦੀ ਆਰਥਿਕ ਸਰਵੇਖਣ ਪੇਸ਼ ਕੀਤਾ। ਇਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਦੇਸ਼ ਦੀ ਅਰਥਵਿਵਸਥਾ 2023-24 ‘ਚ 6.5 ਫੀਸਦੀ ਦੀ ਦਰ ਨਾਲ ਵਿਕਾਸ ਕਰੇਗੀ, ਜਦਕਿ ਮੌਜੂਦਾ ਵਿੱਤੀ ਸਾਲ ‘ਚ ਸੱਤ ਫੀਸਦੀ ਦੀ ਦਰ ਨਾਲ ਵਾਧਾ ਹੋਵੇਗਾ। ਪਿਛਲੇ ਵਿੱਤੀ ਸਾਲ ‘ਚ ਵਿਕਾਸ…

Read More

ਨਾਗਾਲੈਂਡ, ਮੇਘਾਲਿਆ ਤੇ ਤ੍ਰਿਪੁਰਾ ਵਿਧਾਨ ਸਭਾਵਾਂ ਦੀਆਂ ਚੋਣਾਂ 16 ਤੇ 17 ਫਰਵਰੀ ਨੂੰ

ਨਵੀਂ ਦਿੱਲੀ, 18 ਜਨਵਰੀ ਚੋਣ ਕਮਿਸ਼ਨ ਅੱਜ ਨਾਗਾਲੈਂਡ, ਮੇਘਾਲਿਆ ਅਤੇ ਤ੍ਰਿਪੁਰਾ ਵਿਧਾਨ ਸਭਾਵਾਂ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਇਸ ਬਾਰੇ ਐਲਾਨ ਕਮਿਸ਼ਨ ਵੱਲੋਂ ਅੱਜ ਬਾਅਦ ਦੁਪਹਿਰ ਪ੍ਰੈੱਸ ਕਾਨਫਰੰਸ ਵਿੱਚ ਕੀਤਾ ਗਿਆ। ਚੋਣਾਂ ਦਾ ਐਲਾਨ ਕਰਦਿਆਂ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿ ਤਿੰਨਾਂ ਰਾਜਾਂ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਨ੍ਹਾਂ ਤਿੰਨਾਂ…

Read More