
ਕੇਜਰੀਵਾਲ ਨੂੰ 15 ਅਪ੍ਰੈਲ ਤੱਕ ਤਿਹਾੜ ਜੇਲ ਭੇਜਿਆ
ਨਵੀਂ ਦਿੱਲੀ, 1 ਅਪਰੈਲ ( ਦਿਓਲ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਘੁਟਾਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਦੀ ਮਿਆਦ ਪੂਰੀ ਹੋਣ ਮਗਰੋਂ ਇੱਥੇ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਸ ਨੇ ਉਨ੍ਹਾਂ ਨੂੰ 15 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਆਮ ਆਦਮੀ ਪਾਰਟੀ (ਆਪ) ਦੇ ਮੁਖੀ ਕੇਜਰੀਵਾਲ ਨੂੰ ਖਚਾਖਚ ਭਰੀ…