
ਵੈਸਟ ਮੁੰਬਈ ਵਿਖੇ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ
ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ ਨੇ ਪੁਰਾਤਨ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਕਰਵਾਏ- ਅੰਮ੍ਰਿਤਸਰ:- 09 ਮਾਰਚ -ਮਹਾਰਾਸ਼ਟਰ ਦੇ ਮਹਾਂਨਗਰ ਵੈਸਟ ਮੁੰਬਈ ਦੇ ਗੁਰਦੁਆਰਾ ਯੂਨਿਟੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਚੀਫ਼ ਖਾਲਸਾ ਦੀਵਨ, ਸ੍ਰੀ ਗੁਰੂ ਸਿੰਘ ਸਭਾ ਮੁਬੰਈ ਵੱਲੋਂ ਸਿੱਖਾਂ ਦੇ ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ…