Headlines

ਦਿੱਲੀ ਪੁਲੀਸ ਨੇ ਲੰਡਨ ’ਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਪ੍ਰਦਰਸ਼ਨ ਸਬੰਧੀ ਕੇਸ ਦਰਜ ਕੀਤਾ

ਨਵੀਂ ਦਿੱਲੀ-ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ 19 ਮਾਰਚ ਨੂੰ ਹੋਏ ਪ੍ਰਦਰਸ਼ਨਾਂ ਦੇ ਸਬੰਧ ਵਿਚ ਦਿੱਲੀ ਪੁਲੀਸ ਨੇ ਭਾਰਤੀ ਦੰਡਾਵਲੀ, ਗੈਰਕਾਨੂੰਨੀ ਗਤੀਵਿਧੀਆਂ ਰੋਕਥਾਮ ਐਕਟ ਅਤੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲੀਸ ਮੁਤਾਬਕ ਵਿਦੇਸ਼ ਵਿਚ ਭਾਰਤੀ ਨਾਗਰਿਕਾਂ ਨੇ ਹੀ ਇਹ ਗੈਰ-ਕਾਨੂੰਨੀ ਕੰਮ ਕੀਤੇ ਸਨ। ਇਸ ਲਈ ਇਹ ਕਾਰਵਾਈ ਕੀਤੀ…

Read More

ਰਾਹੁਲ ਗਾਂਧੀ ਲੋਕ ਸਭਾ ਦੇ ਮੈਂਬਰ ਵਜੋਂ ਅਯੋਗ ਕਰਾਰ

ਨਵੀਂ ਦਿੱਲੀ- ਕੇਰਲ ਦੀ ਵਾਇਨਾਡ ਸੰਸਦੀ ਸੀਟ ਦੀ ਨੁਮਾਇੰਦਗੀ ਕਰ ਰਹੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਸੂਰਤ ਦੀ ਅਦਾਲਤ ਵੱਲੋਂ ਮਾਣਹਾਨੀ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਕਾਰਨ ਅੱਜ ਲੋਕ ਸਭਾ ਲਈ ਅਯੋਗ ਕਰਾਰ ਦੇ ਦਿੱਤਾ ਗਿਆ। ਲੋਕ ਸਭਾ ਸਕੱਤਰੇਤ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਅਯੋਗਤਾ ਦਾ ਹੁਕਮ 23…

Read More

ਮੋਦੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਟ ਕੀਤੀ

ਨਵੀਂ ਦਿੱਲੀ, 23 ਮਾਰਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ‘ਸ਼ਹੀਦ ਦਿਵਸ’ ਦੇ ਮੌਕੇ ’ਤੇ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਦੇਸ਼ ਉਨ੍ਹਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖੇਗਾ। ਟਵੀਟ ਵਿੱਚ ਸ੍ਰੀ ਮੋਦੀ ਨੇ ਕਿਹਾ, ‘ਭਾਰਤ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖੇਗਾ। ਇਹ ਉਹ ਮਹਾਨ…

Read More

ਹਿੰਡਨਬਰਗ ਨੇ ਗੌਤਮ ਅਡਾਨੀ ਦੀ 60 ਪ੍ਰਤੀਸ਼ਤ ਸੰਪਤੀ ਖ਼ਤਮ ਕੀਤੀ

ਮੁੰਬਈ, 22 ਮਾਰਚ ਅਮਰੀਕਾ ਦੀ ਹਿੰਡਨਬਰਗ ਰਿਪੋਰਟ ਤੋਂ ਬਾਅਦ ਗੌਤਮ ਅਡਾਨੀ ਦੀ ਬੇਸ਼ੁਮਾਰ ਸੰਪਤੀ ਨੂੰ ਗੰਭੀਰ ਝਟਕਾ ਲੱਗਾ ਹੈ। ਹਰ ਹਫ਼ਤੇ ਅਡਾਨੀ ਗਰੁੱਪ ਨੂੰ 3000 ਕਰੋੜ ਰੁਪਏ ਦਾ ਨੁਕਸਾਨ ਹੋ ਰਿਹਾ ਹੈ ਤੇ ਕੁੱਲ ਸੰਪਤੀ ਵਿਚ 60 ਪ੍ਰਤੀਸ਼ਤ ਦਾ ਕੱਟ ਲੱਗ ਚੁੱਕਾ ਹੈ। ਅਡਾਨੀ ਦੀ ਜਗ੍ਹਾ ਮੁਕੇਸ਼ ਅੰਬਾਨੀ ਹੁਣ ਦੇਸ਼ ਦੇ ਸਭ ਤੋਂ ਅਮੀਰ ਉਦਯੋਗਪਤੀ…

Read More

ਨਿਤੀਸ਼ ਕੁਮਾਰ ਨੂੰ ਉਡਾਉਣ ਦੀ ਧਮਕੀ ਦੇਣ ਵਾਲਾ ਸੂਰਤ ਤੋਂ ਗ੍ਰਿਫ਼ਤਾਰ

ਸੂਰਤ, 22 ਮਾਰਚ- ਗੁਜਰਾਤ ਪੁਲੀਸ ਨੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਉਡਾਉਣ ਦੀ ਕਥਿਤ ਧਮਕੀ ਦੇਣ ਦੇ ਮਾਮਲੇ ਵਿੱਚ ਅੱਜ ਸੂਰਤ ਸ਼ਹਿਰ ਦੀ ਕੱਪੜਾ ਫੈਕਟਰੀ ਦੇ ਇੱਕ ਮਜ਼ਦੂਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਪੁਲੀਸ ਅਧਿਕਾਰੀ ਨੇ ਦਿੱਤੀ ਹੈ। ਸੂਰਤ ਅਪਰਾਧ ਬਰਾਂਚ ਦੇ ਇੰਸਪੈਕਟਰ ਲਲਿਤ ਵਾਗੜੀਆ ਨੇ ਦੱਸਿਆ ਕਿ ਬਿਹਾਰ ਵਾਸੀ ਅੰਕਿਤ ਮਿਸ਼ਰਾ…

Read More

ਦਿੱਲੀ ਆਬਕਾਰੀ ਨੀਤੀ: ਸਿਸੋਦੀਆ ਨੂੰ 14 ਦਿਨਾਂ ਲਈ ਜੇਲ੍ਹ ਭੇਜਿਆ

ਨਵੀਂ ਦਿੱਲੀ, 22 ਮਾਰਚ-ਦਿੱਲੀ ਆਬਕਾਰੀ ਨੀਤੀ ਵਿੱਚ ਮਨੀ ਲਾਂਡਰਿੰਗ ਦੇ ਮਾਮਲੇ ’ਚ ਸਥਾਨਕ ਅਦਾਲਤ ਨੇ ਦਿੱਲੀ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਹਿਰਾਸਤੀ ਪੁੱਛਗਿੱਛ ਮਗਰੋਂ ਸਿਸੋਦੀਆ ਨੂੰ ਅਦਾਲਤ ਵਿੱਚ ਪੇਸ਼ ਕੀਤਾ ਸੀ ਅਤੇ ਵਿਸ਼ੇਸ਼ ਜੱਜ ਐੱਮ.ਕੇ. ਨਾਗਪਾਲ ਨੇ ਸਿਸੋਦੀਆ ਨੂੰ…

Read More

ਬਿਲਕੀਸ ਬਾਨੋ ਕੇਸ: ਦੋਸ਼ੀਆਂ ਦੀ ਸਜ਼ਾ ਮੁਆਫ਼ੀ ਦੇ ਮਾਮਲੇ ’ਚ ਵਿਸ਼ੇਸ਼ ਬੈਂਚ ਦੇ ਗਠਨ ਨੂੰ ਸਹਿਮਤੀ

ਨਵੀਂ ਦਿੱਲੀ, 22 ਮਾਰਚ-ਸੁਪਰੀਮ ਕੋਰਟ ਨੇ ਬਿਲਕੀਸ ਬਾਨੋ ਜਬਰ-ਜਨਾਹ ਕੇਸ ਦੇ 11 ਦੋਸ਼ੀਆਂ ਦੀ ਸਜ਼ਾ ਮੁਆਫ਼ੀ ਖ਼ਿਲਾਫ਼ ਪਾਈ ਗਈ ਪਟੀਸ਼ਨ ’ਤੇ ਸੁਣਵਾਈ ਲਈ ਵਿਸ਼ੇਸ਼ ਬੈਂਚ ਦੇ ਗਠਨ ਨੂੰ ਸਹਿਮਤੀ ਦੇ ਦਿੱਤੀ ਹੈ। ਚੀਫ਼ ਜਸਟਿਸ ਡੀ ਵਾਈ ਚੰਦਰਚੂੜ, ਜਸਟਿਸ ਪੀ ਐੱਸ ਨਰਸਿਮਹਾ ਅਤੇ ਜੇ ਬੀ ਪਾਰਦੀਵਾਲਾ ਦੇ ਬੈਂਚ ਨੇ ਬਾਨੋ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ…

Read More

ਝਾਰਖੰਡ: ਪੁਲੀਸ ਮੁਲਾਜ਼ਮਾਂ ਨੇ ਆਪਣੇ ਜੁੱਤਿਆਂ ਹੇਠ ਕੁਚਲਿਆ 4 ਦਿਨ ਦਾ ਬੱਚਾ, 6 ਜਣੇ ਮੁਅੱਤਲ

ਰਾਂਚੀ, 23 ਮਾਰਚ-ਝਾਰਖੰਡ ਦੇ ਗਿਰੀਡੀਹ ਜ਼ਿਲ੍ਹੇ ਵਿੱਚ ਛਾਪੇ ਦੌਰਾਨ ਪੁਲੀਸ ਮੁਲਾਜ਼ਮਾਂ ਦੇ ਜੁੱਤਿਆਂ ਹੇਠ ਨਵਜੰਮੇ ਬੱਚੇ ਦੀ ਕਥਿਤ ਤੌਰ ’ਤੇ ਕੁਚਲਣ ਕਾਰਨ ਹੋਈ ਮੌਤ ਦੇ ਮਾਮਲੇ ਵਿੱਚ ਛੇ ਮੁਲਾਜ਼ਮਾਂ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਗਈ ਹੈ ਅਤੇ ਉਨ੍ਹਾਂ ਵਿੱਚੋਂ ਪੰਜ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਚਾਰ ਦਿਨ ਦੇ ਬੱਚੇ ਦੀ ਪੋਸਟਮਾਰਟਮ ਰਿਪੋਰਟ ਆਉਣ ਬਾਅਦ ਇਹ…

Read More

ਰਾਹੁਲ ਗਾਂਧੀ ਖ਼ਿਲਾਫ਼ ਮਾਣਹਾਨੀ ਮਾਮਲਾ: ਸੂਰਤ ਦੀ ਅਦਾਲਤ ਅੱਜ ਸੁਣਾਏਗੀ ਫ਼ੈਸਲਾ

ਸੂਰਤ (ਗੁਜਰਾਤ), 23 ਮਾਰਚ-ਸਾਲ 2019 ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਦੀ ‘ਮੋਦੀ ਗੋਤ’ ਵਾਲੀ ਟਿੱਪਣੀ ਕਾਰਨ ਦਾਇਰ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਸੂਰਤ ਦੀ ਅਦਾਲਤ ਅੱਜ ਫੈਸਲਾ ਸੁਣਾਏਗੀ। ਇਹ ਮਾਮਲਾ ਰਾਹੁਲ ਗਾਂਧੀ ਦੀ ਉਸ ਟਿੱਪਣੀ ਲਈ ਦਰਜ ਕੀਤਾ ਗਿਆ ਹੈ, ਜਿਸ ਵਿਚ ਉਨ੍ਹਾਂ ਨੇ ਕਥਿਤ ਤੌਰ ‘ਤੇ ਕਿਹਾ ਸੀ, ‘ਸਾਰੇ ਚੋਰਾਂ ਦਾ ਗੋਤ ਮੋਦੀ ਕਿਉਂ…

Read More

ਦਿੱਲੀ ਪੁਲਿਸ ਵਿਦੇਸ਼ਾਂ ਵਿਚ ਪੜਦੇ ਸਿੱਖ ਬੱਚਿਆਂ ਦੇ ਮਾਪਿਆਂ ਨੂੰ ਕਰ ਰਹੀ ਹੈ ਪ੍ਰੇਸ਼ਾਨ-ਮਨਜੀਤ ਸਿੰਘ ਜੀਕੇ

ਨਵੀ ਦਿੱਲੀ ( ਦਿਓਲ)- ਰਾਜਧਾਨੀ ਦਿੱਲੀ ਨਾਲ ਸਬੰਧਿਤ ਸਿੱਖ ਵਿਦਿਆਰਥੀ ਜੋ ਵਿਦੇਸ਼ਾਂ ਵਿਚ ਉਚ ਵਿਦਿਆ ਪ੍ਰਾਪਤ ਕਰਨ ਲਈ ਗਏ ਹੋਏ ਹਨ, ਦੇ ਮਾਪਿਆਂ ਤੋ ਬੱਚਿਆਂ ਬਾਰੇ ਦਿੱਲੀ ਪੁਲਿਸ ਵਲੋ ਪੁਛਗਿੱਛ ਕੀਤੀ ਜਾ ਰਹੀ ਹੈ। ਇਸ ਸਬੰਧੀ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਜਾਗੋ ਪਾਰਟੀ ਦੇ ਮੁਖੀ ਸ ਮਨਜੀਤ ਸਿੰਘ ਜੀਕੇ ਨੇ ਦੱਸਿਆ ਹੈ…

Read More