Headlines

ਜਾਗੋ ਪਾਰਟੀ ਵੱਲੋਂ ਕਾਂਗਰਸ ਹੈੱਡਕੁਆਰਟਰ ਮੂਹਰੇ ਰੋਸ ਪ੍ਰਦਰਸ਼ਨ

ਜਗਦੀਸ਼ ਟਾਈਟਲਰ ਦਾ ਪੁਤਲਾ ਫੂਕਿਆ- ਨਵੀਂ ਦਿੱਲੀ (ਦਿਓਲ )- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਦੀ ਅਗਵਾਈ ਹੇਠ 1984 ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਜਗਦੀਸ਼ ਟਾਈਟਲਰ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦਾ ਮੈਂਬਰ ਚੁਣੇ ਜਾਣ ਦੇ ਵਿਰੋਧ ਵਿੱਚ ਸਿੱਖਾਂ ਵੱਲੋਂ ਅੱਜ ਕਾਂਗਰਸ ਪਾਰਟੀ ਦੇ ਹੈਡਕੁਆਰਟਰ ਮੂਹਰੇ ਰੋਸ ਪ੍ਰਦਰਸ਼ਨ ਕੀਤਾ ਗਿਆ।…

Read More

ਸ਼ੈਲੀ ਉਬਰਾਏ ਦਿੱਲੀ ਦੀ ਮੇਅਰ ਚੁਣੀ ਗਈ

ਭਾਜਪਾ ਦੀ ਰੇਖਾ ਗੁਪਤਾ ਨੂੰ 34 ਵੋਟਾਂ ਨਾਲ ਹਰਾਇਆ- ਨਵੀਂ ਦਿੱਲੀ ( ਮਨਧੀਰ ਦਿਓਲ)-ਆਮ ਆਦਮੀ ਪਾਰਟੀ ਉਮੀਦਵਾਰ ਸ਼ੈਲੀ ਓਬਰਾਏ ਤੇ ਆਲੇ ਮੁਹੰਮਦ ਇਕਬਾਲ ਕ੍ਰਮਵਾਰ ਦਿੱਲੀ ਦੇ ਮੇਅਰ ਤੇ ਡਿਪਟੀ ਮੇਅਰ ਚੁਣੇ ਗਏ ਹਨ। ਓਬਰਾਏ ਨੇ ਮੇਅਰ ਦੇ ਅਹੁਦੇ ਲਈ ਭਾਜਪਾ ਦੀ ਰੇਖਾ ਗੁਪਤਾ ਨੂੰ 34 ਵੋਟਾਂ ਦੇ ਫ਼ਰਕ ਨਾਲ ਹਰਾਇਆ। ਮੇਅਰ ਦੀ ਚੋਣ ਲਈ ਕੁੱਲ…

Read More

ਯੂਕੇ ਦੇ ਗੁਰਦੁਆਰੇ ਵਿਚ ਸਿੰਘਾਂ ਦੇ ਦਾਖਲੇ ’ਤੇ ਰੋਕ ਦੀ ਦਮਦਮੀ ਟਕਸਾਲ ਵਲੋਂ ਨਿਖੇਧੀ

ਮਹਿਤਾ 21 ਫਰਵਰੀ – ਦਮਦਮੀ ਟਕਸਾਲ ਦੇ ਮੁੱਖ ਬੁਲਾਰੇ ਜਥੇਦਾਰ ਭਾਈ ਸੁਖਦੇਵ ਸਿੰਘ ਅਤੇ ਗਿਆਨੀ ਸਾਹਬ ਸਿੰਘ ਕਥਾ ਵਾਚਕ ਨੇ ਕਿਹਾ ਕਿ  ਵੈਸਟ ਮਿਡਲੈਂਡਸ ਬਰਮਿੰਘਮ ਯੂਕੇ ਵਿਚ ਸਥਿਤ ਗੁਰਦੁਆਰਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਟੀਵੀਡੇਲ ਦੇ ਪ੍ਰਬੰਧਕਾਂ ਵਲੋਂ ਗੁਰਬਾਣੀ ਦਾ ਪ੍ਰਚਾਰ ਪ੍ਰਸਾਰ ਕਰਾਉਣ ਵਾਲੇ ਭਾਈ ਦਵਿੰਦਰ ਸਿੰਘ ਮਹਿਤਾ ਸਮੇਤ ਹੋਰ ਸਿੰਘਾਂ ਨੂੰ ਗੁਰਦੁਆਰੇ ਵਿਚ ਆਉਣ…

Read More

NOW RESIDENTS TO GET FITNESS CERTIFICATE OF VEHICLES ONLINE

CM BHAGWANT MANN LAUNCHES APP DEVELOPED BY TRANSPORT DEPARTMENT Chandigarh- In a major citizen centric decision, the Punjab Chief Minister Bhagwant Mann on Tuesday launched an app developed by the Transport department and NIC to provide fitness certificates of the vehicles to people online.           Divulging the details, the Chief Minister said that it will enable…

Read More

ਸੰਪਾਦਕੀ- ਅਡਾਨੀ ਗਰੁੱਪ ਖਿਲਾਫ ਹਿੰਡਨਬਰਗ ਰਿਪੋਰਟ ਦੇ ਸਨਸਨੀਖੇਜ਼ ਖੁਲਾਸੇ

ਮੋਦੀ ਸਰਕਾਰ ਨੂੰ ਘੇਰਨ ਲਈ ਵਿਰੋਧੀ ਧਿਰਾਂ ਹੱਥ ਆਇਆ ਵੱਡਾ ਮੁੱਦਾ… -ਸੁਖਵਿੰਦਰ ਸਿੰਘ ਚੋਹਲਾ ਪਿਛਲੇ ਥੋੜੇ ਸਮੇਂ ਦੌਰਾਨ ਭਾਰਤ ਦੇ ਅਮੀਰ ਕਾਰੋਬਾਰੀਆਂ ਦੀ ਸੂਚੀ ਵਿਚ ਟੌਪ ਤੇ ਪੁੱਜਣ ਉਪਰੰਤ ਵਿਸ਼ਵ ਦੇ ਪਹਿਲੇ ਤਿੰਨ ਅਮੀਰਾਂ ਦੀ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਉਣ ਵਾਲੇ ਗੌਤਮ ਅਡਾਨੀ ਜਿਥੇ ਵੱਡੇ ਆਰਥਿਕ ਸੰਕਟ ਵਿਚ ਘਿਰੇ ਦਿਖਾਈ ਦੇ ਰਹੇ ਹਨ, ਉਥੇ…

Read More

ਭਾਜਪਾ ਨਾਲ ਹੱਥ ਮਿਲਾਉਣ ਦੀ ਜਗ੍ਹਾ ਮਰਨਾ ਪਸੰਦ ਕਰਾਂਗਾ: ਨਿਤੀਸ਼

ਮੁੱਖ ਮੰਤਰੀ ਨੇ ਭਾਜਪਾ ਨਾਲ 2017 ਵਿੱਚ ਹੋਏ ਗੱਠਜੋੜ ਨੂੰ ਗਲਤੀ ਕਰਾਰ ਦਿੱਤਾ ਪਟਨਾ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅੱਜ ਕਿਹਾ ਕਿ ਉਹ ਭਾਜਪਾ ਨਾਲ ਹੱਥ ਮਿਲਾਉਣ ਦੀ ਬਜਾਏ ‘ਮਰਨ ਨੂੰ ਤਰਜੀਹ’ ਦੇਣਗੇ। ਉਨ੍ਹਾਂ ਦੀ ਇਹ ਟਿੱਪਣੀ ਉਸ ਵੇਲੇ ਆਈ ਹੈ, ਜਦੋਂ ਬੀਤੇ ਦਿਨੀਂ ਭਾਜਪਾ ਨੇ ਜਨਤਾ ਦਲ (ਯੂਨਾਈਟਿਡ) ਦੇ ਆਗੂ ਨਾਲ ਗੱਠਜੋੜ ਕਰਨ…

Read More

ਭਾਰਤ ਦੇ ਇਸ ਵਿੱਤੀ ਸਾਲ ਦੇ ਬਜਟ ’ਤੇ ਦੁਨੀਆ ਦੀਆਂ ਨਜ਼ਰਾਂ: ਮੋਦੀ

ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਅੱਜ ਕਿਹਾ ਕਿ ਅਰਥਵਿਵਸਥਾ ਦੀ ਦੁਨੀਆ ਦੀਆਂ ਜਾਣੀਆਂ-ਪਛਾਣੀਆਂ ਆਵਾਜ਼ਾਂ ਦੇਸ਼ ਲਈ ਸਕਾਰਾਤਮਕ ਸੰਦੇਸ਼ ਲੈ ਕੇ ਆ ਰਹੀਆਂ ਹਨ। ਇਸ ਵਿੱਤੀ ਸਾਲ ਦੇ ਬਜਟ ’ਤੇ ਨਾ ਸਿਰਫ਼ ਭਾਰਤ ਦੀ ਸਗੋਂ ਸਾਰੀ ਦੁਨੀਆਂ ਦੀਆਂ ਨਜ਼ਰਾਂ ਹਨ। ਸੰਸਦ ਦੇ ਬਜਟ ਇਜਲਾਸ ਦੇ ਪਹਿਲੇ ਦਿਨ ਮੀਡੀਆ ਨੂੰ…

Read More

ਗੁਜਰਾਤ ਦੀ ਅਦਾਲਤ ਨੇ ਬਲਾਤਕਾਰ ਦੇ ਮਾਮਲੇ ’ਚ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ

ਅਹਿਮਦਾਬਾਦ,-ਗਾਂਧੀ ਨਗਰ ਦੀ ਅਦਾਲਤ ਨੇ ਨੂੰ 2013 ਵਿੱਚ ਸਾਬਕਾ ਮਹਿਲਾ ਸ਼ਰਧਾਲੂ ਵੱਲੋਂ ਦਰਜ ਕਰਵਾਏ ਬਲਾਤਕਾਰ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਅਖੌਤੀ ਸਾਧ ਆਸਾਰਾਮ ਬਾਪੂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। 81 ਸਾਲਾ ਅਖੌਤੀ ਸਾਧ ਇਸ ਸਮੇਂ ਜੋਧਪੁਰ ਜੇਲ੍ਹ ਵਿੱਚ ਬੰਦ ਹੈ, ਜਿੱਥੇ ਉਹ 2013 ਵਿੱਚ ਰਾਜਸਥਾਨ ਵਿੱਚ ਆਪਣੇ ਆਸ਼ਰਮ ਵਿੱਚ ਨਾਬਾਲਗ ਲੜਕੀ ਨਾਲ…

Read More

ਲੋਕ ਸਭਾ ’ਚ ਵਿੱਤੀ ਸਾਲ 2022-23 ਦਾ ਆਰਥਿਕ ਸਰਵੇਖਣ ਪੇਸ਼: ਸਾਲ 2023-24 ’ਚ ਦੇਸ਼ ਦੀ ਆਰਥਿਕਤਾ 6.5% ਦਰ ਨਾਲ ਅੱਗੇ ਵਧੇਗੀ

ਨਵੀਂ ਦਿੱਲੀ-ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਲੋਕ ਸਭਾ ਵਿੱਚ ਵਿੱਤੀ ਸਾਲ 2022-23 ਦੀ ਆਰਥਿਕ ਸਰਵੇਖਣ ਪੇਸ਼ ਕੀਤਾ। ਇਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਦੇਸ਼ ਦੀ ਅਰਥਵਿਵਸਥਾ 2023-24 ‘ਚ 6.5 ਫੀਸਦੀ ਦੀ ਦਰ ਨਾਲ ਵਿਕਾਸ ਕਰੇਗੀ, ਜਦਕਿ ਮੌਜੂਦਾ ਵਿੱਤੀ ਸਾਲ ‘ਚ ਸੱਤ ਫੀਸਦੀ ਦੀ ਦਰ ਨਾਲ ਵਾਧਾ ਹੋਵੇਗਾ। ਪਿਛਲੇ ਵਿੱਤੀ ਸਾਲ ‘ਚ ਵਿਕਾਸ…

Read More

ਨਾਗਾਲੈਂਡ, ਮੇਘਾਲਿਆ ਤੇ ਤ੍ਰਿਪੁਰਾ ਵਿਧਾਨ ਸਭਾਵਾਂ ਦੀਆਂ ਚੋਣਾਂ 16 ਤੇ 17 ਫਰਵਰੀ ਨੂੰ

ਨਵੀਂ ਦਿੱਲੀ, 18 ਜਨਵਰੀ ਚੋਣ ਕਮਿਸ਼ਨ ਅੱਜ ਨਾਗਾਲੈਂਡ, ਮੇਘਾਲਿਆ ਅਤੇ ਤ੍ਰਿਪੁਰਾ ਵਿਧਾਨ ਸਭਾਵਾਂ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਇਸ ਬਾਰੇ ਐਲਾਨ ਕਮਿਸ਼ਨ ਵੱਲੋਂ ਅੱਜ ਬਾਅਦ ਦੁਪਹਿਰ ਪ੍ਰੈੱਸ ਕਾਨਫਰੰਸ ਵਿੱਚ ਕੀਤਾ ਗਿਆ। ਚੋਣਾਂ ਦਾ ਐਲਾਨ ਕਰਦਿਆਂ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿ ਤਿੰਨਾਂ ਰਾਜਾਂ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਨ੍ਹਾਂ ਤਿੰਨਾਂ…

Read More