
ਬੁੱਢਾ ਦਲ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇ: ਬਾਬਾ ਕੁਲਵੰਤ ਸਿੰਘ ਸਨਮਾਨਿਤ
ਅੰਮ੍ਰਿਤਸਰ:- 26 ਜਨਵਰੀ – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਾਬਾ ਬਲਬੀਰ ਸਿੰਘ ਨੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਬੀਤੀ ਰਾਤ ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਨਾਂਦੇੜ ਵਿਖੇ ਪਿਛਲੇ 25 ਵਰ੍ਹਿਆਂ ਤੋਂ ਦਸਮ ਪਾਤਸ਼ਾਹ ਦੇ ਸਿੰਘਾਸ਼ਨ ਦੀਆਂ ਜਥੇਦਾਰ ਵਜੋਂ ਨਿਰੰਤਰ ਸੇਵਾਵਾਂ ਨਿਭਾ ਰਹੇ ਸਿੰਘ ਸਾਹਿਬ ਗਿਆਨੀ ਕੁਲਵੰਤ…