
ਰਾਜ ਸਭਾ ਉਪ ਚੋਣਾਂ: ਕੇਂਦਰੀ ਮੰਤਰੀ ਰਵਨੀਤ ਬਿੱਟੂ ਰਾਜਸਥਾਨ ਤੋਂ ਹੋਣਗੇ ਭਾਜਪਾ ਦੇ ਉਮੀਦਵਾਰ
ਨਵੀਂ ਦਿੱਲੀ, 20 ਅਗਸਤ ਭਾਜਪਾ ਨੇ 3 ਸਤੰਬਰ ਨੂੰ ਹੋਣ ਵਾਲੀਆਂ ਰਾਜ ਸਭਾ ਉਪ ਚੋਣਾਂ ਲਈ ਨੌਂ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਰਾਜਸਥਾਨ ਤੋਂ ਅਤੇ ਜਾਰਜ ਕੁਰੀਅਨ ਨੂੰ ਮੱਧ ਪ੍ਰਦੇਸ਼ ਤੋਂ ਮੈਦਾਨ ਵਿੱਚ ਉਤਾਰਿਆ ਗਿਆ ਹੈ। ਪਾਰਟੀ ਨੇ ਉੜੀਸਾ ਤੋਂ ਬੀਜੇਡੀ ਦੀ ਸਾਬਕਾ ਨੇਤਾ ਮਮਤਾ ਮੋਹੰਤਾ ਅਤੇ ਹਰਿਆਣਾ…