
ਸਾਬਕਾ ਵਿਦੇਸ਼ ਮੰਤਰੀ ਕੁੰਵਰ ਨਟਵਰ ਸਿੰਘ ਦਾ ਦੇਹਾਂਤ
ਗੁੁਰੂਗ੍ਰਾਮ ਦੇ ਨਿੱਜੀ ਹਸਪਤਾਲ ਵਿਚ ਸ਼ਨਿੱਚਰਵਾਰ ਦੇਰ ਰਾਤ ਲਏ ਆਖਰੀ ਸਾਹ; ਪ੍ਰਧਾਨ ਮੰਤਰੀ ਮੋਦੀ ਸਣੇ ਹੋਰਨਾਂ ਵੱਲੋਂ ਦੁੱਖ ਦਾ ਇਜ਼ਹਾਰ ਨਵੀਂ ਦਿੱਲੀ, 11 ਅਗਸਤ ਭਾਰਤ ਦੇ ਸਾਬਕਾ ਵਿਦੇਸ਼ ਮੰਤਰੀ ਕੇ.ਨਟਵਰ ਸਿੰਘ(93) ਦਾ ਸ਼ਨਿੱਚਰਵਾਰ ਦੇਰ ਰਾਤ ਦੇਹਾਂਤ ਹੋ ਗਿਆ। ਪਰਿਵਾਰਕ ਮੈਂਬਰਾਂ ਮੁਤਾਬਕ ਉਨ੍ਹਾਂ ਦੀ ਸਿਹਤ ਪਿਛਲੇ ਲੰਮੇ ਸਮੇਂ ਤੋਂ ਨਾਸਾਜ਼ ਸੀ। ਉਨ੍ਹਾਂ ਦਿੱਲੀ ਨੇੜਲੇ ਗੁਰੂਗ੍ਰਾਮ ਦੇ…