ਅਮਰੀਕਾ: ਸਟੋਰ ’ਤੇ ਲੁੱਟ ਦੌਰਾਨ ਭਾਰਤੀ ਨਾਗਰਿਕ ਦੀ ਗੋਲੀ ਮਾਰ ਕੇ ਹੱਤਿਆ
ਹਿਊਸਟਨ, 24 ਜੂਨ ਅਮਰੀਕਾ ਦੇ ਟੈਕਸਾਸ ਸੂਬੇ ਵਿਚ ਸਟੋਰ ਵਿਚ ਲੁੱਟ ਦੌਰਾਨ 32 ਸਾਲਾ ਭਾਰਤੀ ਨਾਗਰਿਕ ਨੂੰ ਗੋਲੀ ਮਾਰ ਦਿੱਤੀ ਗਈ ਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਦਾਸਾਰੀ ਗੋਪੀਕ੍ਰਿਸ਼ਨ 21 ਜੂਨ ਨੂੰ ਡਲਾਸ ਦੇ ਪਲੇਜ਼ੈਂਟ ਗਰੋਵ ਵਿੱਚ ਗੈਸ ਸਟੇਸ਼ਨ ਸਟੋਰ ਵਿੱਚ ਲੁੱਟ ਦੌਰਾਨ ਗੰਭੀਰ ਜ਼ਖਮੀ ਹੋ ਗਿਆ ਸੀ। ਉਸ ਨੂੰ ਨੇੜਲੇ ਹਸਪਤਾਲ ਲਿਜਾਇਆ…