
ਦੇਸ਼ ਨੂੰ ਨਖ਼ਰੇਬਾਜ਼ ਤੇ ਡਰਾਮੇਬਾਜ਼ ਨਹੀਂ, ਸਗੋਂ ਜ਼ਿੰਮੇਦਾਰ ਵਿਰੋਧੀ ਧਿਰ ਦੀ ਲੋੜ: ਮੋਦੀ
ਨਵੀਂ ਦਿੱਲੀ, 24 ਜੂਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਦੇਸ਼ ਦੇ ਲੋਕ ਵਿਰੋਧੀ ਧਿਰ ਤੋਂ ਸੰਸਦ ਦੀ ਮਰਿਆਦਾ ਨੂੰ ਬਰਕਰਾਰ ਰੱਖਣ ਦੀ ਆਸ ਰੱਖਦੇ ਹਨ ਨਾ ਕਿ ‘ਨਖ਼ਰੇਬਾਜ਼, ਡਰਾਮੇਬਾਜ਼ੀ, ਨਾਅਰੇਬਾਜ਼ੀ ਅਤੇ ਵਿਘਨ’ ਦੀ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਚੰਗੇ ਅਤੇ ਜ਼ਿੰਮੇਦਾਰ ਵਿਰੋਧੀ ਧਿਰ ਦੀ ਲੋੜ ਹੈ। 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ…