ਲੰਡਨ ਵਿਚ ਖਾਲਿਸਤਾਨੀ ਸਮਰਥਕ ਨੂੰ 28 ਮਹੀਨੇ ਦੀ ਸਜ਼ਾ
ਲੰਡਨ: ਪੱਛਮੀ ਲੰਡਨ ਵਿੱਚ ਪਿਛਲੇ ਸਾਲ ਭਾਰਤ ਦੇ ਸੁਤੰਤਰਤਾ ਦਿਵਸ ਨਾਲ ਸਬੰਧਿਤ ਇੱਕ ਸਮਾਗਮ ਦੌਰਾਨ ਭਾਰਤੀ ਮੂਲ ਦੇ ਦੋ ਵਿਅਕਤੀਆਂ ਅਤੇ ਇੱਕ ਮਹਿਲਾ ਪੁਲੀਸ ਮੁਲਾਜ਼ਮ ਨੂੰ ਜ਼ਖ਼ਮੀ ਕਰਨ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਉਂਦਿਆਂ ਇੱਕ 26 ਸਾਲਾ ਖਾਲਿਸਤਾਨ ਪੱਖੀ ਵਿਅਕਤੀ ਨੂੰ 28 ਮਹੀਨਿਆਂ ਦੀ ਸਜ਼ਾ ਸੁਣਾਈ ਹੈ। ਗੁਰਪ੍ਰੀਤ ਸਿੰਘ ਨੂੰ ਅੱਜ ਇੱਥੇ ਆਇਲਵਰਥ ਕਰਾਊਨ ਕੋਰਟ ਵਿੱਚ…