ਗੁਰੂ ਰਵਿਦਾਸ ਮਹਾਰਾਜ ਜੀ ਦਾ 647ਵਾਂ ਆਗਮਨ 24-25 ਫਰਵਰੀ ਨੂੰ ਮਨਾਇਆ ਜਾਵੇਗਾ
ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ)- ਪਿਛਲੇ ਇੱਕ ਦਹਾਕੇ ਤੋਂ ਵੀ ਵਧੇਰੇ ਸਮੇਂ ਤੋਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਮਿਸ਼ਨ ਦਾ ਹੋਕਾ ਇਟਲੀ ਭਰ ਵਿੱਚ ਦੇ ਰਿਹਾ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਰਵਿਦਾਸ ਟੈਂਪਲ ਸਬਾਊਦੀਆ(ਲਾਤੀਨਾ)ਦੀ ਪ੍ਰਬੰਧਕ ਕਮੇਟੀ ਮਹਾਨ ਅਧਿਅਤਾਮਕਵਾਦੀ,ਇਨਕਲਾਬ ਦੇ ਮੋਢੀ,ਸ਼੍ਰੌਮਣੀ ਸੰਤ,ਯੁੱਗਪੁਰਸ਼ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 647ਵੇਂ ਆਗਮਨ ਪੁਰਬ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ…